
*ਜ਼ਿਲ੍ਹਾ ਚਾਇਲਡ ਬੈਗਿੰਗ ਟਾਸਕ ਫੋਰਸ ਵੱਲੋਂ ਮਲੇਰਕੋਟਲਾ ਅੰਦਰ ਵੱਖੋ ਵੱਖਰੀ ਥਾਵਾਂ ਤੇ ਕੀਤੀ ਗਈ ਅਚਨਚੇਤ ਚੈਕਿੰਗ 
ਬੀਤੇ ਦਿਨੀ ਡਿਪਟੀ ਕਮਿਸ਼ਨਰ ਡਾਕਟਰ ਪਲਵੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਠਿਤ ਕੀਤੀ ਗਈ ਜ਼ਿਲ੍ਹਾ ਚਾਇਲਡ ਬੈਗਿੰਗ ਟਾਸਕ ਫੋਰਸ ਵੱਲੋਂ ਮਲੇਰਕੋਟਲਾ ਅੰਦਰ ਵੱਖੋ ਵੱਖਰੀ ਥਾਵਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ ।ਚੈਕਿੰਗ ਦਾ ਮਕਸਦ ਜੋ ਬੱਚੇ ਭੀਖ ਮੰਗ ਰਹੇ ਹਨ ਉਹਨਾਂ ਨੂੰ ਭੀਖ ਮੰਗਣ ਤੋਂ ਰੋਕਣਾ ਅਤੇ ਉਹਨਾਂ ਦੇ ਜੀਵਨ ਪੱਧਰ ਨੂੰ ਵਿਕਸਿਤ ਕਰਨ ਲਈ ਉਹਨਾਂ ਨੂੰ ਪੜ੍ਹਾਈ ਨਾਲ ਜੋੜਨਾ ਦੀ ਮੁਹਿੰਮ ਨੂੰ ਨੇਪਰੇ ਚਾੜਿਆ ਗਿਆ ਅਤੇ ਇਸ ਚੈਕਿੰਗ ਦੌਰਾਨ ਇੰਸਪੈਕਟਰ ਮੈਡਮ ਸ਼ਹਿਨਾਜ਼ ਅਬਦਾਲੀ ਮਿਉਂਪਲ ਕਾਉਸਿਲ ਆਪਣੀ ਟੀਮ ਦੇ ਸਹਿਯੋਗ ਨਾਲ ਇਸ ਕੰਮ ਨੂੰ ਬਾਖੂਬੀ ਨੇਪਰੇ ਚੜ੍ਹਾਇਆ।





