
ਮਲੋਟ 17 ਸੰਤਬਰ ਸਿਵਲ ਹਸਪਤਾਲ ਮਲੋਟ ਵਿਖੇ ਸੇਵਾਵਾਂ ਦੇ ਰਹੇ ਡਾਕਟਰ ਸੁਨੀਲ ਕੁਮਾਰ ਅਰੋੜਾ ਜੀ ਵੱਲੋਂ ਸਰਕਾਰੀ ਹਸਪਤਾਲ ਤੋਂ ਅਸਤੀਫਾ ਦੇ ਕੇ ਹੇਠਾਂ ਲਿਖੇ ਪਤੇ ਤੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ 
ਆਪ ਸਭ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ l ਆਉਣ ਵਾਲੇ ਸਮੇਂ ਵਿੱਚ ਵੀ ਹਮੇਸ਼ਾ ਮੇਰੀ ਇਹੀ ਕੋਸ਼ਿਸ਼ ਰਹੇਗੀ ਕਿ ਮੈਂ ਉਸੇ ਤਰ੍ਹਾਂ ਤਨੋ ਮਨੋ ਆਪ ਜੀ ਦੀ ਸੇਵਾ ਵਿੱਚ ਹਾਜ਼ਰ ਰਹਾਂ l ਮਿਤੀ 08-09-2025 (ਸੋਮਵਾਰ) ਤੋਂ ਸਵੇਰੇ 9 ਵਜੇ ਤੋਂ 2 ਵਜੇ ਤੱਕ ਸਰਾਂ ਹਸਪਤਾਲ, ਨੇੜੇ ਬੱਸ ਸਟੈਂਡ ਮਲੋਟ ਅਤੇ ਸ਼ਾਮ 4.30 ਤੋਂ 7.30 ਵਜੇ ਤੱਕ ਦਸ਼ਮੇਸ਼ ਕਲੋਨੀ,ਗਲੀ ਨੰਬਰ 6,ਵਿਖੇ ਆਪ ਜੀ ਦੀ ਸੇਵਾ ਵਿੱਚ ਹਾਜ਼ਰ ਰਹਾਂਗਾ l ਉਮੀਦ ਕਰਦਾ ਹਾਂ ਕਿ ਪਹਿਲਾਂ ਦੀ ਤਰ੍ਹਾਂ ਹੀ ਆਪ ਸਭ ਦਾ ਸਾਥ ਮੈਨੂੰ ਮਿਲਦਾ ਰਹੇਗਾ l ਧੰਨਵਾਦ🙏🙏







