ਜਲੰਧਰ ਸਿੱਖ ਯੂਥ ਕਾਫਲੇ ਦੇ ਨੌਜਵਾਨਾਂ ਨੂੰ ਧਾਰਮਿਕ ਕਾਰਜਾਂ ਦੀਆਂ ਸੇਵਾਵਾਂ ਦੇਨ ਤੇ ਮੰਨਣ ਵੱਲੋਂ ਕੀਤਾ ਸਨਮਾਨ
🔔 Vande Bharat News Alerts
नई प्रमुख खबरों की browser notification पाने के लिए Subscribe करें।


ਜਲੰਧਰ 23 ਜੁਲਾਈ (ਪਰਮਿੰਦਰ ਸਿੰਘ ) ਅੱਜ ਜਲੰਧਰ ਸਿੱਖ ਯੂਥ ਕਾਫਲਾ ਦੇ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸਾਥੀਆਂ ਸਮੇਤ ਪਹੁੰਚੇ ਜਿਨਾਂ ਵੱਲੋਂ ਪਿਛਲੇ ਦਿਨੀ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਨਵੀਂ ਦਾਣਾ ਮੰਡੀ ਵਿਖੇ ਮਹਾਨ ਪ੍ਰਭਾਵਸ਼ਾਲੀ ਗੁਰਮਤ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਨੌਜਵਾਨਾਂ ਵੱਲੋਂ ਧਾਰਮਿਕ ਖੇਤਰ ਵਿੱਚ ਆਪਣੀ ਰੁਚੀ ਅਤੇ ਸੇਵਾਵਾਂ ਅਰਪਤ ਕਰਨਾ ਬਹੁਤ ਸਲਾਘਾਯੋਗ ਕਦਮ ਹੈ । ਇਹਨਾਂ ਨੌਜਵਾਨਾਂ ਨੂੰ ਉਤਸਾਹਿਤ ਕਰਨ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਵੱਲੋਂ ਸਿੱਖ ਯੂਥ ਕਾਫਲੇ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ ਅਤੇ ਨੌਜਵਾਨਾਂ ਨੂੰ ਗੁਰਸਿੱਖੀ ਨਾਲ ਜੁੜਨ ਗੁਰ ਇਤਿਹਾਸ ਦੀ ਸੋਝੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਪਰੰਪਰਾਵਾਂ ਅਤੇ ਪੂਰੇ ਸੰਸਾਰ ਵਿੱਚੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਿਧਾਂਤਾਂ ਤੇ ਪਹਿਰਾ ਦੇਣ ਲਈ ਪ੍ਰੇਰਨਾ ਦਿੱਤੀ ਅਤੇ ਨੌਜਵਾਨਾਂ ਵੱਲੋਂ ਜਲੰਧਰ ਸ਼ਹਿਰ ਵਿੱਚ ਆਉਣ ਵਾਲੇ ਸਮੇਂ ਵਿੱਚ ਧਾਰਮਿਕ ਕਾਰਜਾਂ ਪਤੀ ਵੱਡੇ ਪੱਧਰ ਤੇ ਸੇਵਾਵਾਂ ਦੇਣ ਦਾ ਪ੍ਰਣ ਕਰਦਿਆਂ ਜਥੇਦਾਰ ਮੰਨਣ ਦਾ ਧੰਨਵਾਦ ਕਰਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਸ਼ਹਿਰ ਦੇ ਨੌਜਵਾਨਾਂ ਨੂੰ ਗੁਰਸਿੱਖੀ ਦੇ ਧੁਰੇ ਨਾਲ ਜੋੜ ਲਈ ਪ੍ਰਣ ਕੀਤਾ। ਇਸ ਮੌਕੇ ਉਹਨਾਂ ਨਾਲ ਸਿੱਖ ਚੜਦੀ ਕਲਾ ਫਰੰਟ ਦੇ ਸੀਨੀਅਰ ਮੈਂਬਰ ਰਣਜੀਤ ਸਿੰਘ ਰਾਣਾ ਜਲੰਧਰ, ਜਸਕਰਨ ਸਿੰਘ ਜਸਪ੍ਰੀਤ ਸਿੰਘ ਮੱਕੜ, ਸਿਮਰਨਜੀਤ ਸਿੰਘ ਚੱਡਾ, ਜਸਕਰਨ ਸਿੰਘ ਨੀਲਾ ਮਹਿਲ, ਨਵਲਜੀਤ ਸਿੰਘ ਚੀਮਾ, ਰਮਿੰਦਰ ਸਿੰਘ ਕਾਲੜਾ, ਰਣਵੀਰ ਸਿੰਘ ਰਠੌਰ, ਹਰਮਨ ਜੋਤ ਸਿੰਘ ਬਠਲਾ, ਗੋਬਿੰਦਪ੍ਰੀਤ ਸਿੰਘ ਚੰਦਨ ਗਾਂਧੀ ਗੁਰਪ੍ਰੀਤ ਸਿੰਘ ਬਜਾਜ, ਜਸਕਰਨ ਸਿੰਘ ਉਬਰਾਏ, ਹਰਜੋਤ ਸਿੰਘ, ਨਵਲਪ੍ਰੀਤ ਸਿੰਘ, ਪ੍ਰਭਜੀਤ ਸਿੰਘ ਬਿੱਲਾ, ਹਰਮਨਪ੍ਰੀਤ ਸਿੰਘ, ਬਲਜੀਤ ਸਿੰਘ, ਅਮਨਦੀਪ ਸਿੰਘ ,ਗੁਰਕਮਲਪ੍ਰੀਤ ਸਿੰਘ ਸਮੇਤ ਨੌਜਵਾਨਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ।
नई प्रमुख खबरों की browser notification पाने के लिए Subscribe करें।
Vande Bharat Live TV Newsराधा अष्टमी पर श्री बंशीधर मंदिर में भव्य दधीकादो उत्सव व महा भंडारा हरि कीर्तन पर झूमे श्रद्धालु,…
पूरी खबर पढ़ें →
ਅੱਜ ਫਰੀਦਕੋਟ ਵਿੱਚ ਬਾਬਾ ਫਰੀਦ ਜੀ ਦਾ ਆਗਮਨ ਪੂਰਬ ਜੋ ਮਿਤੀ 19-9-26 ਤੋਂ ਲੈ ਕੇ 23 -9-26 ਤੱਕ…
पूरी खबर पढ़ें →
Vande Bharat Live TV Newsकधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित श्री बंशीधर नगर। कधवन…
पूरी खबर पढ़ें →
Vande Bharat Live TV Newsकवलदाग जंगल से लूटी बाइक से सोनभद्र में डकैती, मुठभेड़ में आरोपी गिरफ्तार भवनाथपुर में हथियार के बल…
पूरी खबर पढ़ें →
Vande Bharat Live TV Newsसड़क हादसे ने छीन ली एक और जिंदगी, पत्रकार रजनीश कुमार उर्फ बंटी का निधन रमना (गढ़वा)। रमना…
पूरी खबर पढ़ें →
Vande Bharat Live TV Newsरांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची। श्री…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।