Vande Bharat Live TV News
देश • राज्य • जिला — खबरें तेज़, साफ और विश्वसनीय तरीके से
Faridkot

ਨੀਤੂ ਕਪੂਰ ਸਿੰਗਲਾ ਨੇ ਸੰਭਾਲਿਆ ਮਾਰਕੀਟ ਕਮੇਟੀ ਸਾਦਕ ਦਾ ਅਹੁਦਾ

24 Sep 2026, 11:53 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਨੀਤੂ ਕਪੂਰ ਸਿੰਗਲਾ ਨੇ ਸੰਭਾਲਿਆ ਮਾਰਕੀਟ ਕਮੇਟੀ ਸਾਦਕ ਦਾ ਅਹੁਦਾ - FARIDKOT, पंजाब

ਪ੍ਰਤੀਕ ਸੇਠੀ ਹਲਕਾ ਫਰੀਦਕੋਟ ਦੇ ਅਧੀਨ ਮਾਰਕਿਟ ਕਮੇਟੀ ਸਾਦਿਕ ਦੀ ਚੇਅਰਪਰਸਨ ਨੀਤੂ ਕਪੂਰ ਸਿੰਗਲਾ ਨੇ ਸੰਭਾਲਿਆ ਅਹੁਦਾ।
ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਓ.ਐਸ.ਡੀ ਮੁੱਖ ਮੰਤਰੀ ਪੰਜਾਬ ਸ.ਸੁਖਵੀਰ ਸਿੰਘ ਸੁੱਖੀ,ਜਨਰਲ ਸਕੱਤਰ ਤੇ ਮੁੱਖ ਬੁਲਾਰੇ ਸ.ਬਲਤੇਜ ਸਿੰਘ ਪੰਨੂੰ,ਕੈਬਨਿਟ ਮੰਤਰੀ ਬਲਜੀਤ ਕੌਰ ,ਐਡਵੋਕੇਟ ਬੀਰਇੰਦਰ ਸਿੰਘ ਸੰਧਵਾ ,ਚੇਅਰਮੈਨ ਇੰਮਪਰੂਵਮੈਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।

ਨੀਤੂ ਕਪੂਰ ਸਿੰਗਲਾ ਜੀ ਦੇ ਅਹੁਦਾ ਸੰਭਾਲਣ ਮੌਕੇ ਸਾਦਿਕ ਇਲਾਕੇ ਦੇ ਪੰਚ-ਸਰਪੰਚ, ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਵਰਕਰ ਤੇ ਅਹੁਦੇਦਾਰ ਹਾਜ਼ਰ ਰਹੇ।

ਮੈਡਮ ਨੀਤੂ ਕਪੂਰ ਸਿੰਗਲਾ ਜੀ ਨੂੰ ਮਾਰਕੀਟ ਕਮੇਟੀ ਸਾਦਿਕ ਦੀ ਚੇਅਰਪਰਸਨ ਬਣਨ ’ਤੇ ਦਿਲੋਂ ਬਹੁਤ-ਬਹੁਤ ਮੁਬਾਰਕਾਂ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

पंचायती राज संस्थाओं के पदों के आरक्षण की लॉटरी जारी* *जिला परिषद के सदस्यों, जिले की समस्त पंचायत समितियों के प्रधान एवं पंचायत समितियों के सदस्यों के पदों के आरक्षण का हुआ निर्ध
बड़ी खबर | सहारनपुर में दो दिन से गायब नवजात सकुशल बरामद, संदिग्ध महिला हिरासत में
A2Z सभी खबर सभी जिले की24 Sep

बड़ी खबर | सहारनपुर में दो दिन से गायब नवजात सकुशल बरामद, संदिग्ध महिला हिरासत में

# 🚨 बड़ी खबर | सहारनपुर में दो दिन से गायब नवजात सकुशल बरामद, संदिग्ध महिला हिरासत में…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की24 Sep

जमशेदपुर में भीषण सड़क हादसा, मंत्री की बेटी समेत चार की मौत

जमशेदपुर में भीषण सड़क हादसा, मंत्री की बेटी समेत चार की मौत कार की खड़े ट्रेलर से जोरदार…

पूरी खबर पढ़ें →
बीजेपी के दो शीर्ष नेता बने हरियाणा बीजेपी के प्रदेश प्रभारी और सह प्रभारी
Karnal23 Sep

बीजेपी के दो शीर्ष नेता बने हरियाणा बीजेपी के प्रदेश प्रभारी और सह प्रभारी

पूर्व केंद्रीय मंत्री स्मृति ईरानी और बीजेपी के राष्ट्रीय सचिव डॉ भोला सिंह को हरियाणा बीजेपी का प्रदेश…

पूरी खबर पढ़ें →
error: Content is protected !!