ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ 14 ਤੋਂ 22 ਨਵੰਬਰ ਤੱਕ ਹੋਵੇਗੀ ਅਗਨੀਵੀਰ ਭਰਤੀ ਰੈਲੀ
🔔 Vande Bharat News Alerts
नई प्रमुख खबरों की browser notification पाने के लिए Subscribe करें।


ਜਲੰਧਰ, 01 ਅਕਤੂਬਰ (ਪਰਮਿੰਦਰ ਸਿੰਘ ): ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੀ ਅਗਵਾਈ ਹੇਠ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ 9 ਦਿਨਾਂ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ.
ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਸੇਵਾ ਦਾ ਮੌਕਾ ਹਾਸਿਲ ਕਰਨ ਵਿੱਚ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਸਥਾਨ 'ਤੇ ਪੀਣ ਵਾਲੇ ਸਾਫ਼ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਪਖਾਨੇ, ਸੁਰੱਖਿਆ ਪ੍ਰਬੰਧ, ਮੈਡੀਕਲ ਟੀਮਾਂ ਅਤੇ ਫਾਇਰ ਬ੍ਰਿਗੇਡ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਤੇ ਐਸਡੀਐਮ ਸ਼ੁਭੀ ਆਂਗਰਾ, ਡਿਪਟੀ ਡਾਇਰੈਕਟਰ ਡੀਬੀਈਈ ਨੀਲਾਮ ਮਹੇ, ਡਾਇਰੈਕਟਰ ਰਿਕਰੂਟਮਟ ਜਲੰਧਰ ਕੈਂਟ ਕਰਨਲ ਰਸ਼ਮੀ ਨਰਾਇਣ ਹਾਜ਼ਿਰ ਸੀ।
नई प्रमुख खबरों की browser notification पाने के लिए Subscribe करें।

शासकीय भूमि पर अवैध गांजे की खेती का रतलाम पुलिस ने किया भंडाफोड़ सरवन थाना क्षेत्र में 2,948…
पूरी खबर पढ़ें →
एक दिन, एक घंटा, एक साथ’ अभियान के तहत पंचायत समिति टीम और आमजन ने दिया स्वच्छता का…
पूरी खबर पढ़ें →
📢 नियोजन-सह-व्यवसायिक मार्गदर्शन मेला – गया बिहार सरकार, युवा, रोजगार एवं कौशल विकास विभाग, अवर प्रादेशिक नियोजनालय, गया…
पूरी खबर पढ़ें →
बहराइचl महामना मालवीय मिशन (अवध) के तत्वावधान में भारत-नेपाल सीमावर्ती इलाके में स्थित वन्य क्षेत्र में पर्यावरण एवं…
पूरी खबर पढ़ें →
Vande Bharat Live TV Newsकानपुर नगर, हंसपुरम योजना संख्या-2 की परिषद की जमीन को कथित तौर पर फर्जी और कूटरचित तरीके से…
पूरी खबर पढ़ें →
🔴 तेजकुमार जारवाल जिला रिपोर्टर | इंदौर वंदे भारत LIVE TV NEWS भोपाल | विशेष समाचार संवाददाता मध्य…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।