ਜਿਲਾ ਚੋਣ ਅਫਸਰ ਵੱਲੋਂ ਨਵੀਂ ਵੋਟਰ ਸੂਚੀ ਤਿਆਰ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਰਿਪੋਰਟਰ .. ਵੰਦੇ ਭਾਰਤ ਨਿਊਜ਼ ਫਰੀਦਕੋਟ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੱਜ ਮਿਤੀ 12 ਅਕਤੂਬਰ 2026 ਨੂੰ ਨਵੀਂ ਤਿਆਰ ਹੋਈ ਵੋਟਰ ਸੂਚੀ ਜਿਸ ਵਿੱਚ ਜ਼ਿਲ੍ਹੇ ਦੇ ਕੁੱਲ 4,62,882 ਵੋਟਰ (87-ਫਰੀਦਕੋਟ: 160298 ਵੋਟਰ, 88-ਕੋਟਕਪੂਰਾ: 153774 ਵੋਟਰ ਅਤੇ 89-ਜੈਤੋਂ (ਅ.ਜ.): 148810) ਵੋਟਰ ਦਰਜ ਹਨ, ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਅੱਜ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ ਅਤੇ ਇਹ ਵੋਟਰ ਸੂਚੀ ਦੀ ਕਾਪੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਅੱਜ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ ਅਤੇ ਇਹ ਵੋਟਰ ਸੂਚੀ ਦੀ ਕਾਪੀ ਸਮੂਹ ਚੋਣਕਾਰ ਰਜਿਸਟ੍ਰੇਸ਼ਨਾਂ ਦੇ ਦਫ਼ਤਰਾਂ, ਬੀ.ਐੱਲ.ਓਜ਼ ਪਾਸ ਅਤੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈਬਸਾਈਟ www.ceopunjab.gov.in ਤੇ ਦੇਖਣ ਲਈ ਉਪਲਬਧ ਹੋਵੇਗੀ।
ਇਸ ਤੋਂ ਇਲਾਵਾ ਜ਼ਿਲ੍ਹੇ ਦੇ ਨਾਗਰਿਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ/ਸੁਝਾਅ ਸਬੰਧੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫ਼ਤਰ ਵਿਖੇ ਪਹੁੰਚ ਕੀਤੀ ਸਕਦੀ ਹੈ ਅਤੇ ਇਸ ਦੇ ਨਾ ਹੀ ਟੋਲ ਫ੍ਰੀ ਹੈਲਪਲਾਈਨ ਨੰ. 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਬੀ.ਐੱਲ.ਓਜ਼ ਨਾਲ ਸਿੱਧੇ ਤੌਰ ’ਤੇ ਤਾਲਮੇਲ ਕਰਨ ਲਈ ਈ.ਸੀ.ਆਈ.ਐਨ.ਈ.ਟੀ ’ਤੇ ਮੌਜੂਦ 'ਬੁੱਕ ਏ ਕਾਲ' ਫੀਚਰ ਦੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਇਸ ਦੇ ਨਾਲ ਹੀ ਵੋਟਰ ਸੂਚੀ ਅਤੇ ਵੋਟਰ ਰਜਿਸਟ੍ਰੇਸ਼ਨ ਆਦਿ ਨਾਲ ਸਬੰਧਤ ਹੋਰ ਸਹੂਲਤਾਂ ਵੀ ਈ.ਸੀ.ਆਈ.ਐਨ.ਈ.ਟੀ ’ਤੇ ਉਪਲਬਧ ਹਨ।
नई प्रमुख खबरों की browser notification पाने के लिए Subscribe करें।

Breaking news.... ਪ੍ਰਤੀਕ ਸੇਠੀ ਰਿਪੋਰਟਰ....... ਵੰਦੇ ਭਾਰਤ ਨਿਊਜ਼ ਫਰੀਦਕੋਟ....... ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਆਪਣੇ…
पूरी खबर पढ़ें →
Breaking News Just Now- ਨਰਸਰੀ ਵਿੱਚ ਪੜ੍ਹਦੀ ਸਾਢੇ ਤਿੰਨ ਸਾਲ ਦੀ ਮਸੂਮ ਬੱਚੀ ਨਾਲ ਸਕੂਲ ਵਿੱਚ ਘਨੌਣੀ ਹਰਕਤ।…
पूरी खबर पढ़ें →
*( संघ स्थापना दिवस विजयदशमी उत्सव शुरू , शहर में 9 स्थान से निकले संचलन , रातानाडा में…
पूरी खबर पढ़ें →
बैठक में तय किया गया कि आईआईएम रोड से पक्कापुल (हार्डिंग ब्रिज) तक गोमती नदी के बाएं तट…
पूरी खबर पढ़ें →
ਪ੍ਰਤੀਕ ਸੇਠੀ ਰਿਪੋਰਟਰ.... ਵੰਦੇ ਭਾਰਤ ਨਿਊਜ਼ ਫਰੀਦਕੋਟ......- ਐਕਸ਼ਨ ਮੋਡ ਆਏ ਐਸਐਸਪੀ ਗੁਰਬੰਸ ਸਿੰਘ ਬੈਂਸ। ਜ਼ਿਲ੍ਹੇ ਅੰਦਰ ਚੋਰਾਂ ਅਤੇ…
पूरी खबर पढ़ें →
Breaking News- ਪੋਸਟਰ ਪਾੜਨ ਵਾਲਿਆਂ ਤੇ ਅੱਜ ਦੂਜਾ ਪਰਚਾ ਦਰਜ। ਹੁਣ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਕਰਵਾਇਆ ਪੋਸਟਰ…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।