ਰਿਟਾਇਰਡ ਮਿਊਸਪਲ ਪੈਨਸ਼ਨਰਜ਼ ਯੂਨੀਅਨ ਦਾ ਵਫ਼ਦ ਵਧੀਆ ਡਿਪਟੀ ਕਮਿਸ਼ਨਰ ( ਸ਼ਹਿਰੀ ਵਿਕਾਸ) ਜ਼ਿਲ੍ਹਾ ਜਲੰਧਰ ਨੂੰ ਮਿਲਿਆ
🔔 Vande Bharat News Alerts
नई प्रमुख खबरों की browser notification पाने के लिए Subscribe करें।


ਜਲੰਧਰ 24 ਅਕਤੂਬਰ ( ਪਰਮਿੰਦਰ ਸਿੰਘ ) ਬੀਤੇ ਦਿਨੀਂ ਮਿਊਸਪਲ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਜ਼ਿਲ੍ਹਾ ਜਲੰਧਰ ਦਾ ਵਫ਼ਦ ਚੇਅਰਮੈਨ ਧਰਮ ਪਾਲ ਆਦਮਪੁਰ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ( ਸ਼ਹਿਰੀ ਵਿਕਾਸ) ਜ਼ਿਲ੍ਹਾ ਜਲੰਧਰ ਵਿਖੇ ਉਨ੍ਹਾਂ ਦੇ ਦਫ਼ਤਰ ਵਿਚ ਮਿਲਿਆ। ਵਫ਼ਦ ਵਿਚ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਾਰਾ ਸਿੰਘ ਬੀਕਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਸ਼ਾਹਕੋਟ, ਸਤਪਾਲ ਮਹਿੰਮੀ ਜੁਆਇੰਟ ਸਕੱਤਰ, ਰਸ਼ੀਦ ਕੁਮਾਰ ( ਮਸੀਹ) ਅਤੇ ਜਰਨੈਲ ਸਿੰਘ ਸ਼ਾਮਲ ਸਨ।
ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਰਿਟਾਇਰਡ ਮੁਲਾਜ਼ਮਾਂ ਨੂੰ ਪੈਨਸ਼ਨ ਹਰ ਮਹੀਨੇ 5 ਤਰੀਖ ਤੱਕ ਮਿਲਣੀ ਯਕੀਨੀ ਬਣਾਈ ਜਾਵੇ, ਜਿਨ੍ਹਾਂ ਮੁਲਾਜ਼ਮਾਂ ਦੇ ਬਕਾਏ ਨਹੀਂ ਅਦਾ ਕੀਤੇ, ਉਹ ਬਕਾਏ ਅਦਾ ਕੀਤੇ ਜਾਣ, ਮਿਊਸਪਲ ਮੁਲਾਜ਼ਮਾਂ ਲਈ ਕਮਿਉਟ ਦੀ ਸਹੂਲਤ ਮੁੱੜ ਚਾਲੂ ਕੀਤੀ ਜਾਵੇ, ਰਿਟਾਇਰਡ ਕਰਮਚਾਰੀਆਂ ਦੇ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣ, ਪੈਨਸ਼ਨਰਾਂ ਨੂੰ ਕੈਸ਼ ਲੈਸ ਮੈਡੀਕਲ ਸੁਵਿਧਾ ਚਾਲੂ ਕੀਤੀ ਜਾਵੇ,ਐਲ .ਟੀ .ਸੀ ਅਤੇ ਮੈਡੀਕਲ ਭੱਤਾ ਪੈਨਸ਼ਨ ਨਾਲ ਜੋੜ ਕੇ ਭੇਜਿਆ ਜਾਇਆਂ ਕਰੇ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਪੈਨਸ਼ਨਰਾਂ ਦੇ ਪਏ ਪੈਡਿਗ ਬਿਲਾਂ ਦੀ ਅਦਾਇਗੀ 30 ਦਿਨਾਂ ਵਿਚ ਕਰਨ ਦੇ ਹੁਕਮ ਜਾਰੀ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਦਿਵਾਇਆ ਕਿ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ।
नई प्रमुख खबरों की browser notification पाने के लिए Subscribe करें।

सिद्धार्थनगर के भनवापुर ब्लॉक में कथित फर्जी शिक्षक भर्ती प्रकरण में अब नए सिरे से जांच होगी। डीआईजी…
पूरी खबर पढ़ें →
सिद्धार्थनगर जिले की 43वीं वाहिनी सशस्त्र सीमा बल की सीमा चौकी धनगढ़वा की विशेष गश्त ड्यूटी पार्टी द्वारा…
पूरी खबर पढ़ें →
सीधी/ चुरहट, (सुरेन्द्र दुबे)24 अक्टूबर 2026। विंध्य क्षेत्र के लिए शनिवार का दिन ऐतिहासिक उपलब्धि के रूप में…
पूरी खबर पढ़ें →
लुधियाना में बदमाशों ने एक युवक की तलवार से हाथ काटा, किराना दुकान पर छोड़ हुए फरार लुधियाना…
पूरी खबर पढ़ें →
धार 24, अक्टूबर 2026। मुख्यमंत्री डॉ. मोहन यादव और केंद्रीय रेल, सूचना एवं प्रसारण तथा इलेक्ट्रॉनिकी एवं सूचना…
पूरी खबर पढ़ें →
खानपुर। उपखंड क्षेत्र में मूंड़ला से हरिगढ़ जाने वाली डामरीकरण सड़क पर नागाली नदी की पुलिया का एक…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।