ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟ ਨਹੀਂ ਤਾਂ 18 ਜਾਤੀਆਂ ਅਤੇ ਕਬੀਲਿਆਂ ਦੇ ਲੱਖਾਂ ਲੋਕ ਕਰਨਗੇ ਆਮ ਆਦਮੀ ਪਾਰਟੀ ਦਾ ਐਤਕੀ ਚੋਣਾਂ ਵਿੱਚ ਬਾਈਕਾਟ
🔔 Vande Bharat News Alerts
नई प्रमुख खबरों की browser notification पाने के लिए Subscribe करें।


Breaking News- ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟ, ਨਹੀਂ ਤਾਂ 18 ਜਾਤੀਆਂ ਅਤੇ ਕਬੀਲਿਆਂ ਦੇ ਲੱਖਾਂ ਲੋਕ ਕਰਨਗੇ ਆਮ ਆਦਮੀ ਪਾਰਟੀ ਦਾ ਐਤਕੀ ਚੋਣਾ ਵਿੱਚ ਬਾਈਕਾਟ ।।। ਸਾਰੇ ਜ਼ਿਲਿਆਂ ਦੇ ਪ੍ਰਧਾਨਾਂ ਨੇ ਪੰਜਾਬ ਪ੍ਰਧਾਨ ਵਾਹਿਗੁਰੂ ਸਿੰਘ ਕਾਬਲਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਕੀਤਾ ਫੈਸਲਾ
ਪ੍ਰਤੀਕ ਸੇਠੀ ਰਿਪੋਰਟਰ………
ਵੰਦੇ ਭਾਰਤ ਨਿਊਜ਼ ਫਰੀਦਕੋਟ।……….. ਫਰੀਦਕੋਟ ਅਖਿਲ ਭਾਰਤੀਆ ਸਮਸਤ ਬਾਵਰੀਆ ਅਤੇ ਬਾਜੀਗਰ ਕਬੀਲਿਆਂ ਅਤੇ ਵਿਮੁਕਤ ਜਾਤੀਆਂ ਦੀ ਮੀਟਿੰਗ ਪੰਜਾਬ ਪ੍ਰਧਾਨ ਵਾਹਿਗੁਰੂ ਸਿੰਘ ਕਾਬਲਵਾਲਾ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿੱਚ ਪਿੰਡ ਪੱਧਰੀ ਕਮੇਟੀਆਂ ਦੇ ਪ੍ਰਧਾਨ ਤੇ ਮੀਤ ਪ੍ਰਧਾਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨਾਂ, ਕੋਰ ਕਮੇਟੀ ਮੈਂਬਰ ਅਤੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਵਿਮੁਕਤ ਜਾਤੀਆਂ ਦੇ ਰਾਖਵੇਂ ਕੋਟੇ ਤੇ ਇੱਕ ਮਤਾ ਪਾਸ ਕੀਤਾ ਗਿਆ ਅਤੇ 18 ਦਸੰਬਰ 2001 ਤੋਂ ਵਿਮੁਕਤ ਜਾਤੀਆਂ ਲਈ ਰੱਖਿਆ 2 ਫੀਸਦੀ ਕੋਟਾ, ਜੋ ਆਪ ਸਰਕਾਰ ਨੇ ਬੰਦ ਕਰ ਦਿੱਤਾ ਹੈ, ਨੂੰ ਬਹਾਲ ਕਰਨ ਦੀ ਮੰਗ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਸਤੰਬਰ 2022 ਨੂੰ ਵਿਮੁਕਤ ਜਾਤੀਆਂ ਦੇ ਕੋਟੇ ਵਿੱਚ ਮੁੜ ਤਬਦੀਲੀ ਕੀਤੀ ਗਈ, ਜਿਸ ਨਾਲ ਭਾਈਚਾਰੇ ਦੇ ਬੱਚਿਆਂ ਨੂੰ ਨੌਕਰੀਆਂ ਅਤੇ ਹੋਰ ਖੇਤਰ ਵਿੱਚ ਰਾਖਵੇਕਰਨ ਨਹੀਂ ਮਿਲ ਰਿਹਾ। ਵਹਿਗੁਰੂ ਸਿੰਘ, ਸੂਫੀ ਗਾਇਕ ਅਤੇ ਸੰਤ ਸਮਾਜ ਦੇ ਆਗੂ ਭੋਲਾ ਯਮਲਾ, ਪਰਮਜੀਤ ਸਿੰਘ ਬਰਗਾੜੀ, ਅਰਜਨ ਸਿੰਘ, ਵਿਮੁਕਤ ਕਬੀਲੇ ਫੈਡਰੇਸ਼ਨ ਪੰਜਾਬ ਦੇ ਜ਼ਿਲ੍ਰਾ ਪ੍ਰਧਾਨ ਹਰਭਜਨ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰਧਾਨ ਮੋਗਾ ਨਛੱਤਰ ਸਿੰਘ, ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਛਿੰਦਰ ਸਿੰਘ ਪਟਵਾਰੀ ਅਤੇ ਹੋਰ ਆਗੂਆਂ ਨੇ ਸਰਕਾਰ ਨੂੰ ਅਲਟੀਮੇਟ ਦਿੱਤਾ ਕਿ ਅਗਰ ਇੱਕ ਮਹੀਨੇ ਦੇ ਅੰਦਰ ਅੰਦਰ ਉਨ੍ਹਾਂ ਦਾ ਕੋਟਾ ਬਹਾਲ ਨਹੀਂ ਕੀਤਾ ਗਿਆ ਤਾਂ ਤਾਂ 22 ਨਵੰਬਰ 2026 ਨੂੰ ਫਰੀਦਕੋਟ ਵਿਖੇ ਵੱਡਾ ਇਕੱਠ ਕਰਕੇ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਫੈਸਲਾ ਲਿਆ ਜਾਵੇਗਾ।
नई प्रमुख खबरों की browser notification पाने के लिए Subscribe करें।

*थाना देवबन्द पुलिस द्वारा बलवे के मुकदमें में वांछित 15 अभियुक्तगण को किया गया गिरफ्तार* घटना का विवरणः-…
पूरी खबर पढ़ें →
आजमगढ़। अहरौला थाना क्षेत्र के फूलवरिया टोल प्लाजा के पास रविवार सुबह एक कार अनियंत्रित होकर डिवाइडर से…
पूरी खबर पढ़ें →
विशाल अग्रवाल बने अखिल भारतीय अग्रवाल सम्मेलन के प्रदेश संगठन मंत्री प्रदेश अध्यक्ष प्रकाश अग्रवाल एवं प्रदेश महामंत्री…
पूरी खबर पढ़ें →
मऊ : जिले के एसपी सर्वेश मिश्रा ने टीआई श्याम शंकर पांडेय को तत्काल प्रभाव से लाइन हाजिर…
पूरी खबर पढ़ें →
मैं अब्दुल, वंदे भारत टीवी लाइव का संवाददाता, आपके साथ।गंगुआ बाजार। बिहार के गोपालगंज जिले के कटेया थाना…
पूरी खबर पढ़ें →
वन्दे भारत लाइव टीवी न्यूज़ महेश निषाद चंद्रपुर महारष्ट्र *चंद्रपुर :* प्रधानमंत्री नरेंद्र मोदी जी के लोकप्रिय कार्यक्रम…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।