Vande Bharat Live TV News
देश • राज्य • जिला — खबरें तेज़, साफ और विश्वसनीय तरीके से
Faridkot

ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ 30 ਅਕਤੂਬਰ ਨੂੰ ਮੋੜ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਡਿਪਟੀ ਕਮਿਸ਼ਨਰ ਫਰੀਦਕੋਟ

27 Oct 2026, 05:05 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ 30 ਅਕਤੂਬਰ ਨੂੰ ਮੋੜ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਡਿਪਟੀ ਕਮਿਸ਼ਨਰ ਫਰੀਦਕੋਟ - FARIDKOT, पंजाब

‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਲੱਗੇਗਾ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ ਪ੍ਰਤੀਕ ਸੇਠੀ ਰਿਪੋਰਟਰ……. ਵੰਦੇ ਭਾਰਤ ਨਿਊਜ਼ ਫਰੀਦਕੋਟ
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਅਤੇ ਜਿਲ੍ਹਾ ਪੱਧਰੀ ਸਮਾਗਮ ਹੋਵੇਗਾ।

ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਕੈਂਪ ਦਾ ਉਦੇਸ਼ ਬਜ਼ੁਰਗਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਅਤੇ ਭਲਾਈ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦੇ ਤਜਰਬੇ ਤੇ ਜੀਵਨ ਦੀਆਂ ਸਿੱਖਿਆਵਾਂ ਨਵੀਂ ਪੀੜ੍ਹੀ ਲਈ ਅਹਿਮ ਮਾਰਗਦਰਸ਼ਨ ਦਾ ਕੰਮ ਕਰਦੀਆਂ ਹਨ।

ਬਜ਼ੁਰਗਾਂ ਦੀ ਦੇਖਭਾਲ, ਸੇਵਾ ਅਤੇ ਸਤਿਕਾਰ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਬਜ਼ੁਰਗਾਂ ਦੀਆਂ ਲੋੜਾਂ ਨੂੰ ਸਮਝਣ, ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਉਪਲਬਧ ਸਰਕਾਰੀ ਸਹੂਲਤਾਂ ਦਾ ਲਾਭ ਦਿਵਾਉਣ ਵਿੱਚ ਸਹਾਇਕ ਸਾਬਤ ਹੁੰਦੇ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਵਿੱਚ ਸਹਿਯੋਗ ਦੇਣ ਅਤੇ ਬਜ਼ੁਰਗਾਂ ਪ੍ਰਤੀ ਸਤਿਕਾਰ, ਸੰਭਾਲ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਮਨਦੀਪ ਸਿੰਘ ਹਾਜ਼ਰ ਸਨ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

पेयजल पाइपलाइन बिछाने के लिए खोदी गई सड़कों को जल निगम विभाग करा रहा मरम्मत आप दे सूचना उत्तर प्रदेश जलनिगम ग्रामीण का 01 अक्टूबर से 10 नवंबर तक सड़क पुनर्स्थापना अभियान जारी जल

अंतर्राष्ट्रीय ब्राह्मण महासंघ राजस्थान के द्वारा ब्राह्मण समाज का प्री वेडिंग शूट जैसी कुरीति बंद करने का संकल्प।
Jodhpur27 Oct

अंतर्राष्ट्रीय ब्राह्मण महासंघ राजस्थान के द्वारा ब्राह्मण समाज का प्री वेडिंग शूट जैसी कुरीति बंद करने का संकल्प।

जोधपुर। अंतर्राष्ट्रीय ब्राह्मण महासंघ राजस्थान के द्वारा ब्राह्मण समाज ने संकल्प लिया है। कि प्री वेडिंग शूट जैसी…

पूरी खबर पढ़ें →
error: Content is protected !!