ਭਾਈ ਜੈਤਾ ਜੀ ਫਾਊਂਡੇਸ਼ਨ ਵੱਲੋਂ ਮੁਫ਼ਤ ਨੀਟ ਅਤੇ ਆਈ.ਆਈ.ਟੀ ਤਿਆਰੀ ਲਈ ਅਰਜ਼ੀਆਂ ਮੰਗੀਆਂ ਗਈਆਂ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਵੰਦੇ ਭਾਰਤ ਨਿਊਜ਼ ਫਰੀਦਕੋਟ :ਫਰੀਦਕੋਟ ਭਾਈ ਜੈਤਾ ਜੀ ਫਾਊਂਡੇਸ਼ਨ ਇੰਡੀਆ ਵੱਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਨੀਟ ਅਤੇ ਆਈ.ਆਈ.ਟੀ ਦੀ ਮੁਫ਼ਤ ਤਿਆਰੀ ਲਈ ਦਰਖ਼ਾਸਤਾਂ ਮੰਗੀਆਂ ਗਈਆਂ ਹਨ। ਸ੍ਰੀ ਹਰਪਾਲ ਸਿੰਘ, ਡਾਕਟਰ ਬੀ.ਐਨ.ਐਸ. ਵਾਲੀਆ ਅਤੇ ਕੁਲਮੀਤ ਸਿੰਘ ਅਮਰੀਕਾ ਦੀ ਅਗਵਾਈ ਹੇਠ ਚੱਲ ਰਹੀ ਇਸ ਸੰਸਥਾ ਵੱਲੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਚੁਣ ਕੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀ ਪੜ੍ਹਾਈ ਚੰਡੀਗੜ੍ਹ ਵਿੱਚ ਮੈਡੀਕਲ ਅਤੇ ਨਾਨ-ਮੈਡੀਕਲ ਵਿਸ਼ਿਆਂ ਵਿੱਚ ਮੁਫ਼ਤ ਕਰਵਾਈ ਜਾਂਦੀ ਹੈ।
ਹਰਵਿੰਦਰ ਸਿੰਘ ਮਰਵਾਹਾ ਦੇ ਅਨੁਸਾਰ, ਸੰਸਥਾ ਵੱਲੋਂ ਨੀਟ ਅਤੇ ਜੇ.ਈ.ਈ. ਦੀ ਤਿਆਰੀ ਦੋ ਸਾਲ ਤੱਕ ਮੁਫ਼ਤ ਹੋਂਦੀ ਹੈ ਅਤੇ ਪੜ੍ਹਾਈ, ਰਿਹਾਇਸ਼ ਅਤੇ ਖਾਣੇ ਦਾ ਸਾਰਾ ਖਰਚਾ ਸੰਸਥਾ ਉਠਾਉਂਦੀ ਹੈ। ਫਰੀਦਕੋਟ ਡਿਵਿਜ਼ਨ ਵਿੱਚ 14 ਮੁਫ਼ਤ ਪੜ੍ਹਾਈ ਕੇਂਦਰ ਚਲਾਏ ਜਾ ਰਹੇ ਹਨ, ਜਿੱਥੇ 2500 ਤੋਂ ਵੱਧ ਬੱਚਿਆਂ ਨੂੰ ਜਵਾਹਰ ਨਵੋਦਿਆ ਸਕੂਲਾਂ ਵਿੱਚ ਦਾਖਲਾ ਮਿਲਿਆ ਹੈ। ਜਸਵਿੰਦਰ ਸਿੰਘ ਪਸਰੀਚਾ ਨੇ ਦੱਸਿਆ ਕਿ ਹੁਣ ਤੱਕ 500 ਤੋਂ ਵੱਧ ਵਿਦਿਆਰਥੀ ਐੱਮ.ਬੀ.ਬੀ.ਐੱਸ. ਅਤੇ ਆਈ.ਆਈ.ਟੀ ਸਮੇਤ ਵੱਖ-ਵੱਖ ਪ੍ਰਤਿਸ਼ਠਿਤ ਕਾਲਜਾਂ ਵਿੱਚ ਦਾਖਲਾ ਹਾਸਲ ਕਰ ਚੁੱਕੇ ਹਨ। 30 ਨਵੰਬਰ 2026 ਤੱਕ ਅਰਜ਼ੀਆਂ ਭਰਵਾਈਆਂ ਜਾ ਸਕਦੀਆਂ ਹਨ ਅਤੇ ਵਧੇਰੇ ਜਾਣਕਾਰੀ ਲਈ 99881-45499 'ਤੇ ਸੰਪਰਕ ਕੀਤਾ ਜਾ ਸਕਦਾ ਹੈ।
नई प्रमुख खबरों की browser notification पाने के लिए Subscribe करें।

संतकबीर नगर/जनपद न्यायाधीश रणधीर सिंह के निर्देशन मे अपर जनपद न्यायाधीश/नोडल अधिकारी कृष्ण कुमार एवं सचिव अनन्या साह…
पूरी खबर पढ़ें →
संतकबीर नगर के विकास का नाथनगर अंतर्गत मुखलिसपुर में दीपावली के बाद माता लक्ष्मी की प्रतिमा विसर्जन से…
पूरी खबर पढ़ें →
नगर पंचायत अध्यक्ष बलजीत छाबड़ा ने वर्चुअल माध्यम से की 12 लाख रुपये की घोषणा, उपाध्यक्ष विकास बोहरा…
पूरी खबर पढ़ें →
बरही अग्निकांड का आक्रोश सड़कों पर उतरा, इस्तीफे की मांग को लेकर बरही बंद; नगर परिषद अध्यक्ष के…
पूरी खबर पढ़ें →
Parteek sethi vande bharat news फरीदकोट: सेवा भारती फरीदकोट द्वारा श्री राधा कृष्ण धाम में वरिष्ठ नागरिकों के…
पूरी खबर पढ़ें →
# मरीज नहीं, शराब ढो रही थी एंबुलेंस, मोहनिया चेक पोस्ट पर खुला तस्करों का नया खेल; 153.750…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।