Vande Bharat Live TV News
देश • राज्य • जिला — खबरें तेज़, साफ और विश्वसनीय तरीके से
Faridkot

ਫਰੀਦਕੋਟ: ਵਪਾਰੀਆਂ ਦੀਆਂ ਸਮੱਸਿਆਵਾਂ ਲਈ ਡਿਪਟੀ ਕਮਿਸ਼ਨਰ ਨੇ ਮੀਟਿੰਗ ਕੀਤੀ

18 Nov 2026, 11:56 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਫਰੀਦਕੋਟ: ਵਪਾਰੀਆਂ ਦੀਆਂ ਸਮੱਸਿਆਵਾਂ ਲਈ ਡਿਪਟੀ ਕਮਿਸ਼ਨਰ ਨੇ ਮੀਟਿੰਗ ਕੀਤੀ - FARIDKOT, पंजाब

ਪ੍ਰਤੀਕ ਸੇਠੀ ਵੰਦੇ ਭਾਰਤ ਨਿਊਜ਼ ਫਰੀਦਕੋਟ: ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵਪਾਰੀਆਂ ਵੱਲੋਂ ਪੇਸ਼ ਕੀਤੇ ਗਏ ਮੁੱਦਿਆਂ 'ਤੇ ਚਰਚਾ ਕਰਕੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸੁਰਿੰਦਰ ਸਿੰਘ ਢਿੱਲੋਂ ਨੇ ਜ਼ਿਲ੍ਹੇ ਵਿੱਚ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਵਪਾਰੀਆਂ ਨੂੰ ਸੁਖਦ ਮਾਹੌਲ ਦੇਣ ਲਈ ਪ੍ਰਸ਼ਾਸਨ ਵਚਨਬੱਧਤਾ ਜਾਹਿਰ ਕੀਤੀ। ਉਨ੍ਹਾਂ ਨੇ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਜਾਂਚ ਹੋਵੇ ਅਤੇ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਨਗਰ ਕੌਂਸਲ, ਪਾਵਰਕਾਮ ਅਤੇ ਜਲ ਸਪਲਾਈ ਵਿਭਾਗਾਂ ਨੂੰ ਵੀ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕਣ ਲਈ ਕਿਹਾ ਗਿਆ। ਵਪਾਰ ਮੰਡਲ ਦੇ ਚੇਅਰਮੈਨ ਸ੍ਰੀ ਨਰੇਸ਼ ਸਿੰਗਲਾ ਅਤੇ ਸ. ਗੁਰਪ੍ਰੀਤ ਸਿੰਘ ਸਿੱਧੂ ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

असलहा तस्कर गिरफ्तार थाना विन्ध्याचल व एसओजी/सर्विलांस की संयुक्त पुलिस टीम द्वारा अवैध असलहों की तस्करी करने वाले 02 शातिर
Mirzapur18 Nov

असलहा तस्कर गिरफ्तार थाना विन्ध्याचल व एसओजी/सर्विलांस की संयुक्त पुलिस टीम द्वारा अवैध असलहों की तस्करी करने वाले 02 शातिर

असलहा तस्कर गिरफ्तार थाना विन्ध्याचल व एसओजी/सर्विलांस की संयुक्त पुलिस टीम द्वारा अवैध असलहों की तस्करी करने वाले…

पूरी खबर पढ़ें →
फतेहपुर में कब्रिस्तान से बुजुर्ग का शव बरामद, हत्या या हादसा।
Fatehpur18 Nov

फतेहपुर में कब्रिस्तान से बुजुर्ग का शव बरामद, हत्या या हादसा।

रिपोर्ट सुमित पासवान वंदे भारत फतेहपुर - हुसैनगंज थाना क्षेत्र से बुधवार सुबह एक सनसनीखेज मामला सामने आया…

पूरी खबर पढ़ें →
नवागत एडीओ पंचायत भूदेव सिंह ने संभाला कार्यभार, प्रीतम श्रीवास्तव को भावभीनी विदाई
Gonda18 Nov

नवागत एडीओ पंचायत भूदेव सिंह ने संभाला कार्यभार, प्रीतम श्रीवास्तव को भावभीनी विदाई

कटरा बाजार (गोंडा)। विकासखंड कटरा बाजार में नवागत एडीओ पंचायत भूदेव सिंह ने बुधवार को कार्यभार ग्रहण किया।…

पूरी खबर पढ़ें →
घुग्गुस येथील लॉयड्स मेटल्सच्या पॉवर प्लांटमध्ये ठेका मजुराचा मृत्यू; ड्युटी ड्रेस बदलल्याच्या कथित प्रकारामुळे संशयाचे वातावरण
Chandrapur18 Nov

घुग्गुस येथील लॉयड्स मेटल्सच्या पॉवर प्लांटमध्ये ठेका मजुराचा मृत्यू; ड्युटी ड्रेस बदलल्याच्या कथित प्रकारामुळे संशयाचे वातावरण

घुग्गुस येथील लॉयड्स मेटल्सच्या पॉवर प्लांटमध्ये ठेका मजुराचा मृत्यू; ड्युटी ड्रेस बदलल्याच्या कथित प्रकारामुळे संशयाचे वातावरण घुग्गुस (चंद्रपूर)…

पूरी खबर पढ़ें →
error: Content is protected !!