ਚੌਥੀ ਸਕੂਲ ਅਤੇ ਅਕੈਡਮੀ ਪੱਧਰੀ ਮਾਰਸ਼ਲ ਆਰਟਸ ਚੈਂਪੀਅਨਸ਼ਿਪ-2026 ਕਰਵਾਈ
🔔 Vande Bharat News Alerts
नई प्रमुख खबरों की browser notification पाने के लिए Subscribe करें।


ਜਲੰਧਰ, 23 ਅਪ੍ਰੈਲ (ਪਰਮਿੰਦਰ ਸਿੰਘ ) ਮਨਸੂਰੀਆ ਕੁੰਗ ਫੂ ਇੰਟਰਨੈਸ਼ਨਲ ਵੱਲੋਂ ਮਕਸੂਦਾਂ ਅਕੈਡਮੀ ’ਚ ਚੌਥੀ ਸਕੂਲ ਅਤੇ ਅਕੈਡਮੀ ਪੱਧਰੀ ਮਾਰਸ਼ਲ ਆਰਟਸ ਚੈਂਪੀਅਨਸ਼ਿਪ-2026 ਕਰਵਾਈ ਗਈ। ਇਹ ਚੈਂਪੀਅਨਸ਼ਿਪ 7ਵੀਂ ਡਿਗਰੀ ਬਲੈਕ ਬੈਲਟ ਕੋਚ ਸ਼ਿਫੂ ਟੀ.ਕੇ.
ਨਜ਼ਰੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਖਿਡਾਰੀਆਂ ਨੇ ਕੁੰਗ ਫੂ ਅਤੇ ਮਾਰਸ਼ਲ ਆਰਟਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਖੇਡ ਕਲਾ, ਅਨੁਸ਼ਾਸਨ, ਹਿੰਮਤ ਅਤੇ ਸਰੀਰਕ ਤੰਦਰੁਸਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ਿਫੂ ਟੀ.ਕੇ.
ਨਜ਼ਰੀ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਮਾਰਸ਼ਲ ਆਰਟਸ ਸਿਰਫ਼ ਸਰੀਰਕ ਤਾਕਤ ਦਾ ਪ੍ਰਦਰਸ਼ਨ ਹੀ ਨਹੀਂ, ਸਗੋਂ ਇਹ ਆਤਮ-ਵਿਸ਼ਵਾਸ, ਸਵੈ-ਰੱਖਿਆ, ਅਨੁਸ਼ਾਸਨ ਅਤੇ ਚੰਗੀ ਸ਼ਖ਼ਸੀਅਤ ਦੇ ਨਿਰਮਾਣ ਦਾ ਵੀ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ ਤਾਂ ਜੋ ਉਹ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਬਤੀਤ ਕਰ ਸਕਣ।
ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
नई प्रमुख खबरों की browser notification पाने के लिए Subscribe करें।

#वैर: खेत में अचानक आसमान से गिरी बर्फ की सिल्ली, गांव में मचा कौतूहल; देखने के लिए जुटी…
पूरी खबर पढ़ें →
#बयाना-भरतपुर स्टेट हाईवे पर दर्दनाक हादसा: ट्रैक्टर की टक्कर से बाइक सवार महिला की मौत, चालक फरार बयाना…
पूरी खबर पढ़ें →
शिवनाथ की महाआरती और दीपदान से जगमगाया मदकू द्वीप, 26 वर्षों से जीवंत है नदी संरक्षण की परंपरा…
पूरी खबर पढ़ें →
*राजस्थान शिक्षक संघ सियाराम भरतपुर की ब्लाक कार्यकारिणी के चुनाव संपन्न* भरतपुर 24.11.26। राजस्थान शिक्षक संघ सियाराम की…
पूरी खबर पढ़ें →
सागर, वन्दे भारत लाइव टीवी न्यूज रिपोर्टर सुशील द्विवेदी,8225072664* मध्यप्रदेश में पुलिस आरक्षक (जीडी) सीधी भर्ती परीक्षा 2026…
पूरी खबर पढ़ें →
कांशीराम कॉलोनी गेट पर जनरल स्टोर में भीषण आग, दुकान संचालक विशाल गुप्ता झुलसे रात 11:30 बजे दुकान…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।