
ਮਾਲੇਰਕੋਟਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਅਗਵਾ ਅਤੇ ਫਿਰੌਤੀ ਦੇ ਮਾਮਲੇ ਨੂੰ ਸੁਲਝਾਉਂਦਿਆਂ, ਪੀੜਤ ਨੂੰ ਅਗਵਾ ਕਰਨ ਅਤੇ ਪੀੜਤ ਪਰਿਵਾਰ ਤੋਂ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਾਲੇ 5 ਫਰਜ਼ੀ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
In a major breakthrough, Malerkotla Police cracked the kidnapping and ransom case with the arrest of 5 fake police personnel involved in abducting victim and demanding a ransom of ₹10 lakh from the victim’s family.