A2Z सभी खबर सभी जिले कीUncategorizedअन्य खबरेकपूरथलाकृषिपंजाबलुधियाना

ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 30 ਜੂਨ ਤੱਕ ਆਪਣੀ ਰਜਿਸਟਰੇਸ਼ਨ Agrimachinerypb.Com ਪੋਰਟਲ ਤੇ ਕਰ ਲੈਣ- ਡਿਪਟੀ ਕਮਿਸ਼ਨਰ

ਅਬੋਹਰ 29 ਜੁਨ (ਅਬੋਹਰ 29 ਜੁਨ (ਗਿਆਨ ਸਾਹਨੀ)       ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਜਿਸ ਕਿਸਾਨ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਹ 30 ਜੂਨ ਤੱਕ ਅਪਣੀ ਰਜਿਸਟੇਸ਼ਨ Agrimachinerypb.Com ਪੋਰਟਲ ਤੇ ਕਰ ਲੈਣ। ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਦਫਤਰ ਮੁੱਖ ਖੇਤੀਬਾੜੀ ਫਾਜਿਲਕਾ, ਬਲਾਕ ਖੇਤੀਬਾੜੀ ਅਫਸਰ ਫਾਜਿਲਕਾ, ਜਲਾਲਾਬਾਦ, ਅਬੋਹਰ, ਖੂਈਆ ਸਰਵਰ ਜਾਂ ਆਪਣੇ ਪਿੰਡ ਦੇ ਸਬੰਧਤ ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪੰਜਾਬ ਸਰਕਾਰ ਦੀ ਇੱਕ ਅਹਿਮ ਸਕੀਮ ਹੈ। ਜਿਸ ਦਾ ਸਿੱਤੀ ਵਿਦਿਆਈ ਕਰਨ ਵਾਲੇ ਜ਼ਿਲ੍ਹੇ ਦੇ ਸਾਰੇ ਕਿਸਾਨ ਲਾਭ ਜ਼ਰੂਰ ਉਠਾਉਣ ਤੇ 30 ਜੂਨ ਤੱਕ ਆਪਣੀ ਰਜਿਸਟਰੇਸ਼ਨ ਹਰ ਹਾਲਤ ਵਿੱਚ ਕਰ ਲੈਣ ਜੋ ਕਿ ਰਜਿਸਟਰੇਸ਼ਨ ਦੀ ਆਖਰੀ ਮਿਤੀ ਹੈਰਿਪੋਰਟਰ ਗਿਆਨ ਸਾਹਨੀ)ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਜਿਸ ਕਿਸਾਨ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਹ 30 ਜੂਨ ਤੱਕ ਅਪਣੀ ਰਜਿਸਟੇਸ਼ਨ Agrimachinerypb.Com ਪੋਰਟਲ ਤੇ ਕਰ ਲੈਣ। ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਦਫਤਰ ਮੁੱਖ ਖੇਤੀਬਾੜੀ ਫਾਜਿਲਕਾ, ਬਲਾਕ ਖੇਤੀਬਾੜੀ ਅਫਸਰ ਫਾਜਿਲਕਾ, ਜਲਾਲਾਬਾਦ, ਅਬੋਹਰ, ਖੂਈਆ ਸਰਵਰ ਜਾਂ ਆਪਣੇ ਪਿੰਡ ਦੇ ਸਬੰਧਤ ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪੰਜਾਬ ਸਰਕਾਰ ਦੀ ਇੱਕ ਅਹਿਮ ਸਕੀਮ ਹੈ। ਜਿਸ ਦਾ ਸਿੱਤੀ ਵਿਦਿਆਈ ਕਰਨ ਵਾਲੇ ਜ਼ਿਲ੍ਹੇ ਦੇ ਸਾਰੇ ਕਿਸਾਨ ਲਾਭ ਜ਼ਰੂਰ ਉਠਾਉਣ ਤੇ 30 ਜੂਨ ਤੱਕ ਆਪਣੀ ਰਜਿਸਟਰੇਸ਼ਨ ਹਰ ਹਾਲਤ ਵਿੱਚ ਕਰ ਲੈਣ ਜੋ ਕਿ ਰਜਿਸਟਰੇਸ਼ਨ ਦੀ ਆਖਰੀ ਮਿਤੀ ਹੈ

Vande Bharat Live Tv News
Back to top button
error: Content is protected !!