A2Z सभी खबर सभी जिले कीअन्य खबरेताज़ा खबर

ਨੌਜੁਆਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਟੂਰਨਾਂਮੈਂਟ

ਟੂਰਨਾਂਮੈਂਟ

ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਚੱਲ ਰਹੇ ਯਤਨਾਂ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਮਿਤੀ 03-07-24 ਤੋਂ ਮਿਤੀ 06-07-24 ਤੱਕ ਟੂਰਨਾਂਮੈਂਟ ਕਰਵਾਏ ਜਾ ਰਹੇ ਹਨ। ਇਹਨਾਂ ਟੂਰਨਾਂਮੈਂਟ ਦੌਰਾਨ ਰੱਸਾਕਸ਼ੀ ਅਤੇ ਵਾਲੀਬਾਲ, (ਸ਼ੂਟਿੰਗ), ਕੁਸ਼ਤੀ ਅਤੇ ਕ੍ਰਿਕੇਟ ਦੇ ਮੁਕਾਬਲੇ ਕਰਵਾਏ ਜਾਣਗੇ। ਆਪ ਸਭ ਨੂੰ ਇਹਨਾਂ ਖੇਡਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ

Back to top button
error: Content is protected !!