Vande Bharat Live TV News
देश • राज्य • जिला — खबरें तेज़, साफ और विश्वसनीय तरीके से
A2Z सभी खबर सभी जिले की

ਡਾ. ਲਖਵਿੰਦਰ ਸਿੰਘ ਜੌਹਲ ਲਵਲੀ ਯੂਨੀਵਰਸਿਟੀ ਵਿਚ ‘ਪ੍ਰੋਫ਼ੈਸਰ ਆਫ਼ ਪ੍ਰੈਕਟਿਸ’ ਨਿਯੁਕਤ

25 Jul 2026, 09:33 AM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
WhatsApp Image 2026 07 25 at 8.33.39 AM

ਜਲੰਧਰ 24 ਜੁਲਾਈ (ਪਰਮਿੰਦਰ ਸਿੰਘ ) -ਉੱਘੇ ਪੰਜਾਬੀ ਕਵੀ ਅਤੇ ਆਲੋਚਕ ਡਾ.ਲਖਵਿੰਦਰ ਸਿੰਘ ਜੌਹਲ ਨੂੰ ਦੇਸ਼ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਸ਼ਾਮਿਲ “ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ” ਵਲੋਂ ‘ਪ੍ਰੋਫ਼ੈਸਰ ਆਫ਼ ਪ੍ਰੈਕਟਿਸ’ ਨਿਯੁਕਤ ਕੀਤਾ ਗਿਆ ਹੈ। ਉਹ ਯੂਨੀਵਸਿਟੀ ਵਿਚ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੀਆਂ ਹੋਰ ਅਕਾਦਮਿਕ ਲੋੜਾਂ ਪੂਰੀਆਂ ਕਰਨ ਲਈ ਵੀ ਵਿਦਿਆਰਥੀਆਂ ਦੀ ਅਗਵਾਈ ਕਰਨਗੇ। ਇਸ ਸੰਬੰਧੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਵਲੋਂ ਜਾਰੀ ਕੀਤੇ ਗਏ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਡਾ. ਜੌਹਲ ਦੇ ਸਾਹਿਤਕ ਅਤੇ ਮੀਡੀਆ ਖੇਤਰ ਦੇ ਤਜਰਬਿਆਂ ਨੂੰ ਧਿਆਨ ਵਿਚ ਰੱਖਦਿਆਂ ਯੂਨੀਵਰਸਿਟੀ ਨੇ ਆਪਣੇ ਵਿਦਿਆਰਥੀਆਂ ਲਈ ਉਨ੍ਹਾਂ ਦੀਆਂ ਸੇਵਾਵਾਂ ਲੈਣ ਦਾ ਫ਼ੈਸਲਾ ਕੀਤਾ ਹੈ। ਇਥੇ ਇਹ ਵਰਣਨਯੋਗ ਹੈ ਕਿ ਡਾ. ਲਖਵਿੰਦਰ ਸਿੰਘ ਜੌਹਲ ਲੰਮੇ ਸਮੇਂ ਤੱਕ ਪ੍ਰਸਾਰ ਭਾਰਤੀ ਵਿਚ ਪ੍ਰੋਗਰਾਮ ਅਧਿਕਾਰੀ ਰਹੇ ਹਨ। ਇਸ ਦੌਰਾਨ ਉਹ ਦੂਰਦਰਸ਼ਨ ਦੇ ਵੱਖ ਵੱਖ ਕੇਂਦਰਾਂ ਉੱਤੇ ਕਾਰਜਸ਼ੀਲ ਰਹੇ ਹਨ,ਅਤੇ ਦੇਸ਼-ਵਿਦੇਸ਼ ਵਿਚ ਦੂਰਦਰਸ਼ਨ ਨਿਊਜ਼ ਲਈ ਵਿਸ਼ੇਸ਼ ਕਵਰੇਜ਼ ਲਈ ਵੀ ਜਾਂਦੇ ਰਹੇ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਦਸਤਾਵੇਜ਼ੀ ਫ਼ਿਲਮਾਂ ਅਤੇ ਨਾਟਕ ਵੀ ਬਣਾਏ ਹਨ। ਇਸ ਤੋਂ ਇਲਾਵਾ ਉਹ ਪੰਜਾਬ ਕਲਾ ਪ੍ਰੀਸ਼ਦ ਦੇ ਸਕੱਤਰ ਅਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਉਂਦੇ ਰਹੇ ਹਨ। ਲੰਮੇ ਸਮੇਂ ਤੱਕ ਉਹ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਦੀ ਇਸ ਨਿਯੁਕਤੀ ਦੀ ਅਕਾਦਮਿਕ ਹਲਕਿਆਂ ਵਲੋਂ ਪ੍ਰਸੰਸਾ ਕੀਤੀ ਜਾ ਰਹੀ ਹੈ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

Vande Bharat Live TV NewsVande Bharat Live TV News
A2Z सभी खबर सभी जिले की20 Sep

राधा अष्टमी पर श्री बंशीधर मंदिर में भव्य दधीकादो उत्सव व महा भंडारा

राधा अष्टमी पर श्री बंशीधर मंदिर में भव्य दधीकादो उत्सव व महा भंडारा हरि कीर्तन पर झूमे श्रद्धालु,…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की20 Sep

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित श्री बंशीधर नगर। कधवन…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार भवनाथपुर में हथियार के बल…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

सड़क हादसे ने छीन ली एक और जिंदगी, पत्रकार रजनीश कुमार उर्फ बंटी का निधन एक्स

सड़क हादसे ने छीन ली एक और जिंदगी, पत्रकार रजनीश कुमार उर्फ बंटी का निधन रमना (गढ़वा)। रमना…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की18 Sep

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची। श्री…

पूरी खबर पढ़ें →
error: Content is protected !!