Vande Bharat Live TV News
देश • राज्य • जिला — खबरें तेज़, साफ और विश्वसनीय तरीके से
A2Z सभी खबर सभी जिले की

ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਰਣਜੀਤ ਸਿੰਘ ਰਾਣਾ ਬਣੇ ਪੰਜਾਬ ਦੇ ਮੀਤ ਪ੍ਰਧਾਨ

11 Aug 2026, 12:09 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
WhatsApp Image 2026 08 10 at 11.32.33 PM

ਜਲੰਧਰ 11 ਅਗਸਤ ( ਪਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਮਿਹਨਤ ਅਤੇ ਲਗਨ ਨਾਲ ਪਾਰਟੀ ਦਾ ਕੰਮ ਕਰਨ ਵਾਲੇ ਨਿਧੜਕ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਏ ਜਾਣ ਤੇ ਹਰ ਪਾਸੇ ਤੋਂ ਭਰਮਾ ਸਵਾਗਤ ਕੀਤਾ ਜਾ ਰਿਹਾ ਹੈ । ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਮੈਂ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦਾ ਵਫਾਦਾਰ ਤੇ ਨੀਤੀਆਂ ਦਾ ਮਦਈ ਰਿਹਾ ਹਾਂ, ਪਾਰਟੀ ਨੇ ਜੋ ਵਿਸ਼ਵਾਸ ਕਰਕੇ ਮੈਨੂੰ ਮਾਨ ਤੇ ਸਨਮਾਨ ਦਿੱਤਾ ਹੈ ਉਸ ਲਈ ਮੈਂ ਸਮੁੱਚੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ । ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਪੰਜਾਬ ਤੇ ਪੰਜਾਬੀਅਤ ਦੀ ਸੋਚ ਤੇ ਪਹਿਰਾ ਦੇ ਕੇ ਪੰਜਾਬ ਦਾ ਸਰਬ ਪੱਖੀ ਵਿਕਾਸ ਖੁਸ਼ਹਾਲੀ ਅਮਨ ਸ਼ਾਂਤੀ ਲਈ ਮੋਹਰੀ ਹੋ ਕੇ ਰੋਲ ਨਿਭਾਇਆ ਹੈ। ਰਾਣਾ ਨੇ ਕਿਹਾ ਮੈਂ ਸਮੁੱਚੀ ਹਾਈਕਮਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਦਾਰ ਬਲਵਿੰਦਰ ਸਿੰਘ ਭੂੰਦੜ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਲਜੀਤ ਸਿੰਘ ਚੀਮਾ ਸੀਨੀਅਰ ਮੀਤ ਪ੍ਰਧਾਨ ਸਰਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿੰਦਰ ਸਿੰਘ ਢੀਂਡਸਾ ਹਲਕਾ ਚਾਰਜ ਉੱਤਰੀ ਜਲੰਧਰ ਅਵਤਾਰ ਸਿੰਘ ਘੁੰਮਣ ਜਤਿੰਦਰ ਸਿੰਘ ਲਾਲੀ ਬਾਜਵਾ ਸਮੇਤ ਸਾਰੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਅਤੇ ਚੜ੍ਹਦੀ ਕਲਾ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ । ਇੱਥੇ ਵਰਨਣਯੋਗ ਹੈ ਕਿ ਰਣਜੀਤ ਸਿੰਘ ਰਾਣਾ ਪਿਛਲੇ 40 45 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਫਾਂ ਵਿੱਚ ਜਿਲਾ ਪੱਧਰ ਤੋਂ ਲੈ ਕੇ ਹਾਈਕਮਾਨ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਹਰ ਪ੍ਰੋਗਰਾਮ ਤੇ ਨੀਤੀਆਂ ਵਿੱਚ ਵੱਡੇ ਪੱਧਰ ਤੇ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ ਜਿਹਦਾ ਨਾਂ ਦੁਆਬੇ ਵਿੱਚ ਮਿਹਨਤੀ ਵਰਕਰਾਂ ਤੇ ਆਮ ਘਰਾਂ ਦੇ ਵਿੱਚ ਸਤਿਕਾਰ ਨਾਲ ਲਿਆ ਜਾਂਦਾ ਹੈ ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

Vande Bharat Live TV NewsVande Bharat Live TV News
A2Z सभी खबर सभी जिले की20 Sep

राधा अष्टमी पर श्री बंशीधर मंदिर में भव्य दधीकादो उत्सव व महा भंडारा

राधा अष्टमी पर श्री बंशीधर मंदिर में भव्य दधीकादो उत्सव व महा भंडारा हरि कीर्तन पर झूमे श्रद्धालु,…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की20 Sep

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित श्री बंशीधर नगर। कधवन…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार भवनाथपुर में हथियार के बल…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

सड़क हादसे ने छीन ली एक और जिंदगी, पत्रकार रजनीश कुमार उर्फ बंटी का निधन एक्स

सड़क हादसे ने छीन ली एक और जिंदगी, पत्रकार रजनीश कुमार उर्फ बंटी का निधन रमना (गढ़वा)। रमना…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की18 Sep

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची। श्री…

पूरी खबर पढ़ें →
error: Content is protected !!