ਸਾਥੀ ਗੁਰਨਾਮ ਸਿੰਘ ਦਾਊਦ ਦਾ ਦੁਖਦਾਈ ਵਿਛੋੜਾ
🔔 Vande Bharat News Alerts
नई प्रमुख खबरों की browser notification पाने के लिए Subscribe करें।


ਜਲੰਧਰ :02 ਸਤੰਬਰ,( ਪਰਮਿੰਦਰ ਸਿੰਘ ) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਕਮੇਟੀ ਦੇ ਮੈਂਬਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੇ ਬੇਵਕਤੀ ਵਿਛੋੜੇ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਅੱਜ ਸਵੇਰੇ ਤਕਰੀਬਨ 8-30 ਵਜੇ ਰਈਆ ਮੰਡੀ ਨੇੜਲੇ ਪਿੰਡ ਬੁਟਾਰੀ ਵਿਖੇ ਇਕ ਤੇਜ਼ ਰਫਤਾਰ ਬੱਸ ਹੇਠਾਂ ਮਿੱਧੇ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਸੱਚੇ ਕਰਮਯੋਗੀ ਸਾਥੀ ਦਾਊਦ ਖਰਾਬ ਸਿਹਤ ਦੇ ਬਾਵਜੂਦ ਸਰਗਰਮੀ ਨਾਲ ਪਾਰਟੀ ਤੇ ਜਨ ਸੰਗਠਨਾਂ ਦੀਆਂ ਸਰਗਰਮੀਆਂ ਨੂੰ ਸੂਝ-ਬੂਝ ਨਾਲ ਅਗਵਾਈ ਦਿੰਦੇ ਸਨ। ਅੱਜ ਵੀ ਉਹ ਜਲੰਧਰ ਵਿਖੇ ਹੋਣ ਜਾ ਰਹੀ ਕੁਲ ਹਿੰਦ ਕਿਸਾਨ ਮਹਾਸਭਾ ਦੀ ਕੌਮੀ ਕਾਨਫਰੰਸ ਦੀ ਕਾਮਯਾਬੀ ਲਈ ਜਨਤਕ ਉਗਰਾਹੀ ਕਰਨ ਲਈ ਜਾ ਰਹੇ ਸਨ।
ਆਰ ਐਮ ਪੀ ਆਈ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਕੇਂਦਰੀ ਸਟੈਂਡਿੰਗ ਕਮੇਟੀ ਦੇ ਮੈਂਬਰ ਸਾਥੀ ਹਰਕੰਵਲ ਸਿੰਘ, ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ, ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਤੇ ਸਕੱਤਰ ਡਾ ਸਤਨਾਮ ਸਿੰਘ ਅਜਨਾਲਾ ਤੇ ਕੁਲਵੰਤ ਸਿੰਘ ਸੰਧੂ, ਪਾਰਟੀ ਦਫਤਰ ਦੇ ਇੰਚਾਰਜ ਸਾਥੀ ਗੁਰਦਰਸ਼ਨ ਬੀਕਾ, ਸੀਟੀਯੂ ਪੰਜਾਬ ਦੇ ਪ੍ਰਧਾਨ ਤੇ ਸਕੱਤਰ ਜਗਦੀਸ਼ ਚੰਦਰ ਤੇ ਹਰਿੰਦਰ ਰੰਧਾਵਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜਨਰਲ ਸਕੱਤਰ ਧਰਮਿੰਦਰ ਸਿੰਘਨੇ ਸਾਥੀ ਦਾਊਦ ਦੇ ਵਿਛੋੜੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਇਨਕਲਾਬੀ ਜਜ਼ਬੇ ਨੂੰ ਸੂਹੀ ਸਲਾਮ ਪੇਸ਼ ਕੀਤੀ ਹੈ।
नई प्रमुख खबरों की browser notification पाने के लिए Subscribe करें।

हाथरस सिकंदराराव। नगर में शुक्रवार को जुलूस-ए-मोहम्मदी पूरे उत्साह और अकीदत के साथ निकाला गया। जुमा की नमाज…
पूरी खबर पढ़ें →
हरियाणा मे सफाई कर्मचारियो की हड़ताल आज खत्म हो गई। मुख्यमंत्री नायब सिंह सैनी के साथ सफाई कर्मचारियो…
पूरी खबर पढ़ें →
रिपोर्टर-अनिरुद्ध अग्रहरि जनपद संतकबीर नगर पुलिस अधीक्षक संदीप कुमार मीना के निर्देशन में जनपद में कानून-व्यवस्था को सुदृढ़…
पूरी खबर पढ़ें →
Vande Bharat Live TV Newsनगरीय निकाय आम चुनाव नगरीय क्षेत्र फलौदी व बाप में मतदान शांतिपूर्ण एवं निष्पक्ष रूप से संपन्न नगर…
पूरी खबर पढ़ें →
इंदौर, विशेष संवाददाता: मध्य प्रदेश की आर्थिक राजधानी इंदौर से प्रदेश के सार्वजनिक बस परिवहन को हाईटेक बनाने…
पूरी खबर पढ़ें →
हाथरस। अपराध नियंत्रण और वैज्ञानिक विवेचना को अधिक प्रभावी बनाने के लिए हाथरस पुलिस ने अपनी तकनीकी जांच…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।