ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਗੁਰਦੁਆਰਾ ਸਿੰਘ ਸਭਾ ਬਸਤੀ ਗੁਜਾਂ ਤੋਂ ਬਸ ਹੋਈ ਰਵਾਨਾ
🔔 Vande Bharat News Alerts
नई प्रमुख खबरों की browser notification पाने के लिए Subscribe करें।


ਜਲੰਧਰ 30 ਸਤਬੰਰ (ਪਰਮਿੰਦਰ ਸਿੰਘ ) ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਅੱਜ ਵਾਰਡ ਨੰਬਰ 49 ਗੁਰਦੁਆਰਾ ਸਿੰਘ ਸਭਾ ਬਸਤੀ ਗੁਜਾ ਤੋਂ ਤੀਰਥ ਯਾਤਰਾ ਲਈ ਕਮਲਜੀਤ ਸਿੰਘ ਭਾਟੀਆ ਅਤੇ ਚੰਦਨ ਭਗਤ ਨੇ ਬਸ ਨੂੰ ਹਰਿ ਝੰਡੀ ਵਿਖਾ ਕੇ ਰਵਾਨਾ ਕੀਤੀ। ਇਹ ਯਾਤਰਾ ਅਨੰਦਪੁਰ ਸਾਹਿਬ ਕੀਰਤਪੁਰ ਸਾਹਿਬ ਵਿਰਾਸਤੇ ਖਾਲਸਾ ਅਤੇ ਮਤਾ ਨੈਣਾ ਦੇਵੀ ਦੇ ਦਰਬਾਰ ਵਿੱਚ ਨਤਮਸਤਕ ਹੋਵੇਗੀ ।
ਯਾਤਰਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਗਈ । ਸੰਗਤਾਂ ਲਈ ਵਿਸ਼ੇਸ਼ ਤੌਰ ਤੇ ਨਾਸ਼ਤੇ ਦਾ ਪ੍ਰਬੰਧ ਕੀਤਾ ਗਿਆ।
ਕਮਲਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਇਸ ਫਰੀ ਬੱਸ ਯਾਤਰਾ ਦਰਮਿਆਨ ਨਾਸ਼ਤਾ ਲੰਗਰ ਅਤੇ ਰਿਹਾਇਸ਼ ਦਾ ਸੰਗਤਾਂ ਲਈ ਸਰਕਾਰ ਵੱਲੋਂ ਫਰੀ ਪ੍ਰਬੰਧ ਕੀਤਾ ਗਿਆ ਹੈ । ਕਮਲਜੀਤ ਭਾਟੀਆ ਨੇ ਦੱਸਿਆ ਕਿ ਇਸ ਯਾਤਰਾ ਲਈ ਵਿਸ਼ੇਸ਼ ਸਹਿਯੋਗ ਅਤੇ ਪ੍ਰੇਰਨਾ ਕੈਬਨਟ ਮੰਤਰੀ ਪੰਜਾਬ ਸ੍ਰੀ ਮਹਿੰਦਰ ਭਗਤ ਜੀ ਦੀ ਹੈ ।
ਇਸ ਮੌਕੇ ਤੇ ਕਮਲਜੀਤ ਸਿੰਘ ਭਾਟੀਆ ਤੋਂ ਇਲਾਵਾ ਚੰਦਨ ਭਗਤ, ਅੰਮ੍ਰਿਤ ਪਾਲ ਸਿੰਘ ਭਾਟੀਆ , ਬਲਵਿੰਦਰ ਸਿੰਘ ਗਰੀਲੈਂਡ, ਜਸਵੀਰ ਸਿੰਘ, ਇੰਦਰਬੀਰ ਸਿੰਘ, ਅਸ਼ਵਨੀ ਅਰੋੜਾ, ਮਹਿੰਦਰ ਪਾਲ, ਸਤੀਸ਼ ਕੁਮਾਰ, ਗੁਰਬਖਸ਼ ਸਿੰਘ,ਹਰਚਰਨ ਸਿੰਘ ਭਾਟੀਆ, ਅਮਰਜੀਤ ਸਿੰਘ ਭਾਟੀਆ, ਅਸ਼ੋਕ ਚੌਹਾਨ, ਦੁਰਗਾ ਦਾਸ ਲੂਥਰਾ, ਰਜਿੰਦਰ ਕੁਮਾਰ, ਮਗਨ ਛਾਬੜਾ, ਹਰਪ੍ਰੀਤ ਸਿੰਘ ਗਾਂਧੀ, ਜਸਪ੍ਰੀਤ ਸਿੰਘ ਭਾਟੀਆ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।
नई प्रमुख खबरों की browser notification पाने के लिए Subscribe करें।
Vande Bharat Live TV Newsआगर-मालवा। पंचायत एवं नगरीय निकाय उप निर्वाचन-2026 के तहत 29 सितंबर को हुए मतदान के बाद अब मतगणना…
पूरी खबर पढ़ें →
लखीमपुर खीरी, 29 सितंबर। प्राइवेट बस एसोसिएशन की हड़ताल के बीच परिवहन विभाग ने अनधिकृत रूप से संचालित…
पूरी खबर पढ़ें →
आगर-मालवा। श्रवण एवं वाक् बाधित व्यक्तियों को उनके विधिक अधिकारों, शासन की कल्याणकारी योजनाओं और उपलब्ध विधिक सेवाओं…
पूरी खबर पढ़ें →
Vande Bharat Live TV Newsप्राप्त हुई जानकारी के अनुसार अंबिकापुर- से राजधानी दिल्ली के बीच चलने वाली ट्रेन 22407/22408 अंबिकापुर- हजरत निजामुद्दीन-…
पूरी खबर पढ़ें →
🚨 बिरसिंहपुर ब्रेकिंग न्यूज़ *सेमरिया मोड़ से पावर हाउस तक सड़क बदहाल, राहगीरों में नाराजगी — जिम्मेदार विभाग…
पूरी खबर पढ़ें →
🚨 बिरसिंहपुर ब्रेकिंग न्यूज़ *सेमरिया मोड़ से पावर हाउस तक सड़क बदहाल, राहगीरों में नाराजगी — जिम्मेदार विभाग…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।