ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ 10 ਅਕਤੂਬਰ ਨੂੰ ਮੁਲਾਜਮਾ ਦੀ ਰੈਲੀ
🔔 Vande Bharat News Alerts
नई प्रमुख खबरों की browser notification पाने के लिए Subscribe करें।


ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ 10 ਅਕਤੂਬਰ ਨੂੰ ਮੁਲਾਜ਼ਮਾਂ ਦੀ ਰੈਲੀ
ਪ੍ਰਤੀਕ ਸੇਠੀ……ਭਾਰਤ ਨਿਊਜ਼ ਫਰੀਦਕੋਟ ਡੀਏ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਮਾਣ ਭੱਤੇ ਵਿੱਚ ਵਾਧੇ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ
ਪੰਜਾਬ: ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਲਈ 10 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਮੁਲਾਜ਼ਮਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਵਿੱਢੇ ਹੋਏ ਸੰਘਰਸ਼ ਦੀ ਲਗਾਤਾਰਤਾ ਦਾ ਹਿੱਸਾ ਹੈ।
ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਮਹਿੰਗਾਈ ਭੱਤਾ (ਡੀਏ) ਜਾਰੀ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਮਾਣ ਭੱਤੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨਾ ਸ਼ਾਮਲ ਹੈ।
ਡੀਏ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਮਾਣ ਭੱਤੇ ਵਿੱਚ ਵਾਧੇ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ l
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਸੰਘਰਸ਼ ਜਾਰੀ ਰੱਖਣਾ ਪੈ ਰਿਹਾ ਹੈ। ਮੁਲਾਜ਼ਮ ਜਥੇਬੰਦੀਆਂ ਦੀ ਮੰਗ ਹੈ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਕਰੇ l
ਪੱਤਰਕਾਰ: ਡਾ. ਕੁਲਵਿੰਦਰ ਸਿੰਘ ਬੀਹਲੇਵਾਲਾ
नई प्रमुख खबरों की browser notification पाने के लिए Subscribe करें।

नूह मे SIR के तहत तीन दिन में 2501 लंबित मामलों की हुई सुनवाई। नूंह, 9 अक्टूबर। जिला…
पूरी खबर पढ़ें →
*एसडीएम मोनालिसा जौहरी ने रामलीला मेला मैदान का किया निरीक्षण* साफ-सफाई, सुरक्षा और व्यवस्थाओं को दुरुस्त रखने के…
पूरी खबर पढ़ें →
Vande Bharat Live TV Newsਜਲੰਧਰ, 9 ਅਕਤੂਬਰ (ਪਰਮਿੰਦਰ ਸਿੰਘ ): ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ…
पूरी खबर पढ़ें →
बस्ती। वाल्टरगंज थाना क्षेत्र के भिटिया-हरदिया मार्ग पर स्थित गोविंद नगर रेलवे क्रॉसिंग पर रेलवे प्रशासन द्वारा आवश्यक…
पूरी खबर पढ़ें →
महोबा में सपा नेताओं के खिलाफ मुकदमा दर्ज, बिना अनुमति जुलूस निकालने का आरोप आल्हा चौक पर मुख्य…
पूरी खबर पढ़ें →
सागर।वंदे भारत लाइव टीवी न्यूज रिपोर्टर सुशील द्विवेदी 8225072664 * मप्र जन अभियान परिषद सागर विकासखंड में सागर…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।