ਫਰੀਦਕੋਟ ਹਰਿੰਦਰਾ ਨਗਰ ਦੀ ਕੁੜੀ ਨੂੰ ਗੁਪਤ ਸੂਚਨਾਵਾਂ ਪਾਕਿਸਤਾਨ ਭੇਜਣ ਦੇ ਮਾਮਲੇ ਵਿੱਚ ਕੀਤਾ ਗ੍ਰਿਫਤਾਰ
🔔 Vande Bharat News Alerts
नई प्रमुख खबरों की browser notification पाने के लिए Subscribe करें।


Breaking News – ਹੁਣੇ ਹੁਣੇ ਆਈ ਵੱਡੀ ਖਬਰ। ਫਰੀਦਕੋਟ ਦੇ ਹਰਿੰਦਰਾ ਨਗਰ ਦੀ ਕੁੜੀ ਨੂੰ ਗੁਪਤ ਸੂਚਨਾਵਾਂ ਪਾਕਿਸਤਾਨ ਭੇਜਣ ਦੇ ਮਾਮਲੇ ਵਿੱਚ ਕੀਤਾ ਗ੍ਰਿਫਤਾਰ ।
ਦੋ ਫੌਜੀ ਸਾਥੀਆਂ ਨਾਲ ਮਿਲ ਕੇ ਭੇਜ ਰਹੀ ਸੀ ਸੂਚਨਾਵਾਂ
… ਪ੍ਰਤੀਕ ਸੇਠੀ……
ਵੰਦੇ ਭਾਰਤ ਨਿਊਜ਼ .. ਫਰੀਦਕੋਟ ਦੇ ਹਰਿੰਦਰ ਨਗਰ ਦੀ ਰਹਿਣ ਵਾਲੀ ਇੱਕ ਲੜਕੀ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਦੇਸ਼ ਦੀਆਂ ਗੁਪਤ ਸੂਚਨਾਵਾਂ ਪਾਕਿਸਤਾਨ ਭੇਜਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਐਸ ਐਚ ਓ ਇੰਸਪੈਕਟਰ ਸਤੀਸ਼ ਕੁਮਾਰ ਦੇ ਅਨੁਸਾਰ ਇਹ ਲੜਕੀ ਆਪਣੇ ਟੈਬ ਰਾਹੀਂ ਭਾਰਤੀ ਫੌਜ ਦੀਆਂ ਗੁਪਤ ਸੂਚਨਾਵਾਂ ਅੱਗੇ ਪਾਕਿਸਤਾਨ ਭੇਜਦੀ ਸੀ ਅਤੇ ਇਸ ਦੇ ਨਾਲ ਦੋ ਹੋਰ ਫੌਜੀ ਵੀ ਰਲੇ ਹੋਏ ਸਨ। ਜਾਣਕਾਰੀ ਅਨੁਸਾਰ ਇਹ ਦੋਨੇ ਫੌਜੀ ਵੀ ਪੰਜਾਬ ਨਾਲ ਹੀ ਸੰਬੰਧਿਤ ਹਨ ਤੇ ਇਸ ਵੇਲੇ ਭਾਰਤ ਪਾਕਿਸਤਾਨ ਸਰਹੱਦ ਤੇ ਤੈਨਾਤ ਹਨ।
ਐਸ ਐਚ ਓ ਅਨੁਸਾਰ ਲੜਕੀ ਨੂੰ ਗ੍ਰਿਫਤਾਰ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ। ਜਲਦੀ ਇਸ ਮਾਮਲੇ ਵਿੱਚ ਪੁਲਿਸ ਵੱਡਾ ਖੁਲਾਸਾ ਕਰ ਸਕਦੀ ਹੈ।
नई प्रमुख खबरों की browser notification पाने के लिए Subscribe करें।

*कतरास :* कतरास कोयलांचल में भू-धंसान और बीसीसीएल के ई-मेगा प्रोजेक्ट को लेकर जारी विरोध के बीच बीसीसीएल…
पूरी खबर पढ़ें →
पंचायत चुनाव के प्रत्याशियों के लिए रविवार को होगा प्रबोधन प्रशिक्षण शिविर नामांकन प्रक्रिया से जुड़ी बारीकियों की…
पूरी खबर पढ़ें →
महोबा में खाद की कालाबाजारी और ओवररेटिंग पर होगी कार्रवाई, डीएम ने दिए सख्त निर्देश रिपोर्ट-लक्ष्मी कान्त सोनी…
पूरी खबर पढ़ें →
बलरामपुर। मुख्यमंत्री योगीआदित्यनाथ ने कहा कि बलरामपुर अब पिछड़ा जनपद नहीं, बल्कि गांव, गरीब, किसान और नौजवानों की…
पूरी खबर पढ़ें →
जंगीपुर (गाजीपुर)। जिस विद्यालय में बच्चे शिक्षा हासिल करने और सुरक्षित माहौल में अपना भविष्य संवारने जाते हैं,…
पूरी खबर पढ़ें →
समीर वानखेड़े ब्यूरो चीफ: विदेशी मेडिकल ग्रेजुएट (FMG) के रजिस्ट्रेशन में फर्जी दस्तावेजों का इस्तेमाल और महाराष्ट्र मेडिकल…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।