Vande Bharat Live TV News
देश • राज्य • जिला — खबरें तेज़, साफ और विश्वसनीय तरीके से
Faridkot

ਜਿਲਾ ਚੋਣ ਅਫਸਰ ਵੱਲੋਂ ਨਵੀਂ ਵੋਟਰ ਸੂਚੀ ਤਿਆਰ

12 Oct 2026, 07:20 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਜਿਲਾ ਚੋਣ ਅਫਸਰ ਵੱਲੋਂ ਨਵੀਂ ਵੋਟਰ ਸੂਚੀ ਤਿਆਰ - FARIDKOT, पंजाब

ਪ੍ਰਤੀਕ ਸੇਠੀ ਰਿਪੋਰਟਰ .. ਵੰਦੇ ਭਾਰਤ ਨਿਊਜ਼ ਫਰੀਦਕੋਟ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੱਜ ਮਿਤੀ 12 ਅਕਤੂਬਰ 2026 ਨੂੰ ਨਵੀਂ ਤਿਆਰ ਹੋਈ ਵੋਟਰ ਸੂਚੀ ਜਿਸ ਵਿੱਚ ਜ਼ਿਲ੍ਹੇ ਦੇ ਕੁੱਲ 4,62,882 ਵੋਟਰ (87-ਫਰੀਦਕੋਟ: 160298 ਵੋਟਰ, 88-ਕੋਟਕਪੂਰਾ: 153774 ਵੋਟਰ ਅਤੇ 89-ਜੈਤੋਂ (ਅ.ਜ.): 148810) ਵੋਟਰ ਦਰਜ ਹਨ, ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਅੱਜ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ ਅਤੇ ਇਹ ਵੋਟਰ ਸੂਚੀ ਦੀ ਕਾਪੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਅੱਜ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ ਅਤੇ ਇਹ ਵੋਟਰ ਸੂਚੀ ਦੀ ਕਾਪੀ ਸਮੂਹ ਚੋਣਕਾਰ ਰਜਿਸਟ੍ਰੇਸ਼ਨਾਂ ਦੇ ਦਫ਼ਤਰਾਂ, ਬੀ.ਐੱਲ.ਓਜ਼ ਪਾਸ ਅਤੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈਬਸਾਈਟ www.ceopunjab.gov.in ਤੇ ਦੇਖਣ ਲਈ ਉਪਲਬਧ ਹੋਵੇਗੀ।

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਨਾਗਰਿਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ/ਸੁਝਾਅ ਸਬੰਧੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫ਼ਤਰ ਵਿਖੇ ਪਹੁੰਚ ਕੀਤੀ ਸਕਦੀ ਹੈ ਅਤੇ ਇਸ ਦੇ ਨਾ ਹੀ ਟੋਲ ਫ੍ਰੀ ਹੈਲਪਲਾਈਨ ਨੰ. 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਬੀ.ਐੱਲ.ਓਜ਼ ਨਾਲ ਸਿੱਧੇ ਤੌਰ ’ਤੇ ਤਾਲਮੇਲ ਕਰਨ ਲਈ ਈ.ਸੀ.ਆਈ.ਐਨ.ਈ.ਟੀ ’ਤੇ ਮੌਜੂਦ 'ਬੁੱਕ ਏ ਕਾਲ' ਫੀਚਰ ਦੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਇਸ ਦੇ ਨਾਲ ਹੀ ਵੋਟਰ ਸੂਚੀ ਅਤੇ ਵੋਟਰ ਰਜਿਸਟ੍ਰੇਸ਼ਨ ਆਦਿ ਨਾਲ ਸਬੰਧਤ ਹੋਰ ਸਹੂਲਤਾਂ ਵੀ ਈ.ਸੀ.ਆਈ.ਐਨ.ਈ.ਟੀ ’ਤੇ ਉਪਲਬਧ ਹਨ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ 20 ਅਕਤੂਬਰ ਨੂੰ ਪੰਜਾਬ ਦੇ ਮਾਨਸਾ.ਸੰਗਰੂਰ ਅਤੇ ਗੁਰਦਾਸਪੁਰ ਜਿਲਿਆਂ ਦਾ ਦੌਰਾ ਕਰਨਗੇ
Faridkot19 Oct

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ 20 ਅਕਤੂਬਰ ਨੂੰ ਪੰਜਾਬ ਦੇ ਮਾਨਸਾ.ਸੰਗਰੂਰ ਅਤੇ ਗੁਰਦਾਸਪੁਰ ਜਿਲਿਆਂ ਦਾ ਦੌਰਾ ਕਰਨਗੇ

Breaking news.... ਪ੍ਰਤੀਕ ਸੇਠੀ ਰਿਪੋਰਟਰ....... ਵੰਦੇ ਭਾਰਤ ਨਿਊਜ਼ ਫਰੀਦਕੋਟ....... ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਆਪਣੇ…

पूरी खबर पढ़ें →
माननीय रक्षामंत्री श्री राजनाथ सिंह जी के साथ मुख्यमंत्री योगी आदित्यनाथ जी ने आज लखनऊ में फैजुल्लागंज सहित गोमती नदी के आसपास के निचले क्षेत्रों में जलभराव की समस्या, प्रभावित परि
ਫਰੀਦਕੋਟ ਦੇ ਐਸਐਸਪੀ ਗੁਰਬੰਸ ਸਿੰਘ ਬੈਂਸ ਐਕਸ਼ਨ ਮੋੜ ਵਿੱਚ ਉਹਨਾਂ ਨੇ ਕਿਹਾ ਕਿ ਜਿਲੇ ਅੰਦਰ ਚੋਰਾਂ ਅਤੇ ਝਪਟਮਾਰਾਂ ਤੇ ਪੁਲਿਸ ਦੀ ਤਿੱਖੀ ਨਜ਼ਰ ਅਤੇ ਫਰੀਦਕੋਟ ਦੇ ਵਪਾਰੀਆਂ ਨੂੰ ਦਿੱਤਾ ਭਰੋਸਾ
error: Content is protected !!