ਮੋਟਰਸਾਈਕਲ ਸਵਾਰ ਤੇ ਚਲਾਈ ਗੋਲੀ ਪੁਲਿਸ ਵੱਲੋਂ ਮਾਮਲਾ ਦਰਜ
🔔 Vande Bharat News Alerts
नई प्रमुख खबरों की browser notification पाने के लिए Subscribe करें।


Breaking News- ਫਰੀਦਕੋਟ ਵਿੱਚ ਵਾਰਦਾਤ ਕਰਕੇ ਫਰਾਰ। ਮੋਟਰਸਾਈਕਲ ਸਵਾਰਾਂ ਨੇ ਮੋਟਰਸਾਈਕਲ ਸਵਾਰਾਂ 'ਤੇ ਚਲਾਈ ਗੋਲੀ।
ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ਼ ਅਸਲਾ ਐਕਟ ਅਤੇ ਸ਼ਾਂਤੀ ਭੰਗ ਕਰਨ ਦਾ ਕੇਸ ਦਰਜ। …
ਪ੍ਰਤੀਕ ਸੇਠੀ ਵੰਦੇ ਭਾਰਤ ਨਿਊਜ਼ ਫਰੀਦਕੋਟ… ਫਰੀਦਕੋਟ ਦੇ ਚਾਹਿਲ ਫਾਟਕ ਕੋਲ ਫਾਇਰਿੰਗ ਦੀ ਵਾਰਦਾਤ ਮਗਰੋਂ ਪੁਲਸ ਨੇ ਇੱਕ ਮੋਟਰਸਾਈਕਲ ਸਵਾਰਾਂ ਵੱਲੋਂ ਦੂਜੇ ਮੋਟਰਸਾਈਕਲ ਸਵਾਰਾਂ ਨੂੰ ਘੇਰ ਕੇ ਲੜਾਈ ਕਰਨ ਅਤੇ ਇਕ ਵਲੋ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਅਧਿਕਾਰੀਆਂ ਦੇ ਅਨੁਸਾਰ ਚਹਿਲਾਂ ਵਾਲੇ ਫਾਟਕ ਕੋਲ ਆ ਰਹੇ ਮੋਟਰਸਾਈਕਲ ਸਵਾਰਾਂ ਨੂੰ ਦੂਸਰੇ ਮੋਟਰਸਾਈਕਲ ਸਵਾਰਾਂ ਨੇ ਘੇਰ ਲਿਆ ਅਤੇ ਉਸ ਤੇ ਇੱਟਾਂ ਰੋੜੇ ਵਰਾਉਣੇ ਸ਼ੁਰੂ ਕਰ ਦਿੱਤੇ ਅਤੇ ਦੋਨਾਂ ਚ ਇਸ ਦੌਰਾਨ ਇੱਕ ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਨੇ ਫਾਇਰ ਕਰ ਦਿੱਤਾ। ਇਸ ਮਗਰੋਂ ਦੋਨੇ ਧਿਰਾਂ ਦੇ ਮੁੰਡੇ ਉਥੋਂ ਫਰਾਰ ਹੋ ਗਏ।
ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਂਤੀ ਭੰਗ ਕਰਨ ਅਤੇ ਅਸਲਾ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
नई प्रमुख खबरों की browser notification पाने के लिए Subscribe करें।

साइबर थाना पुलिस ने एक कंपनी कर्मचारी का मोबाइल फोन हैक करके उसके बैंक खातो से लगभग 01…
पूरी खबर पढ़ें →
रेवाड़ी (सुरेश सिहाग)आज दिनांक 25 अक्टूबर को पुलिस अधीक्षक रेवाड़ी श्री हेमेंद्र कुमार मीणा, आईपीएस के निर्देशानुसार शहीद…
पूरी खबर पढ़ें →
नोएडा प्राधिकरण के अधीन स्थित भट्ठा कॉलोनी, भंगेल‑सलारपुर में कचरा निकासी की समस्या कई वर्षों से बनी हुई…
पूरी खबर पढ़ें →
📰 करवा चौथ पर फूलपुर बाजार में उमड़ी भीड़, दुकानों पर दिखी रौनक आजमगढ़। फूलपुर बाजार में करवा…
पूरी खबर पढ़ें →
मौसम विभाग के ऑरेंज अलर्ट के बाद कलेक्टर पद्मिनी भोई साहू ने अधिकारियों को दिए सतर्क रहने के…
पूरी खबर पढ़ें →
Vande Bharat Live TV News।।25 अक्टूबर रविवार शरद पूर्णिमा की हार्दिक शुभकामनाऐं।। ÷÷÷÷÷÷÷÷÷÷÷÷÷÷÷÷÷÷ महाराष्ट्र की उपराजधानी नागपुर को राज्य की राजधानी मुंबई…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।