Vande Bharat Live TV News
देश • राज्य • जिला — खबरें तेज़, साफ और विश्वसनीय तरीके से
Faridkot

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸਾਹਿਬ ਨੂੰ ਮੰਗ ਪੱਤਰ ਦਿੱਤੇ

15 Oct 2026, 02:46 AM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸਾਹਿਬ ਨੂੰ ਮੰਗ ਪੱਤਰ ਦਿੱਤੇ - FARIDKOT, पंजाब

ਪ੍ਰਤੀਕ ਸੇਠੀ…… ਵੰਦੇ ਭਾਰਤ ਨਿਊਜ਼ ਫਰੀਦਕੋਟ……ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਅਤੇ ਕਿਸਾਨੀ ਮਸਲਿਆਂ ਦੇ ਹੱਲ ਲਈ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਨੂੰ ਮੰਗ ਪੱਤਰ ਦਿੱਤੇ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀਬੀਆਈ ਤੋਂ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਅਤੇ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਦੇ ਹੱਲ ਲਈ ਪਾਰਟੀ ਦੀਆਂ ਵੱਖ-ਵੱਖ ਜ਼ਿਲ੍ਹਾ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਸਾਹਿਬਾਨ ਨੂੰ ਮੰਗ ਪੱਤਰ ਸੌਂਪੇ ਗਏ।

ਪਾਰਟੀ ਦੇ ਆਗੂ ਬੰਨੀ ਬਰਾੜ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਦੇ ਲੋਕਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਰਹੇਗਾ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

सिद्धार्थनगर में मुख्यमंत्री सामूहिक विवाह योजना के तहत 412 जोड़ों की शादी, जनप्रतिनिधियों ने दिया आशीर्वाद
Siddharthnagar15 Oct

सिद्धार्थनगर में मुख्यमंत्री सामूहिक विवाह योजना के तहत 412 जोड़ों की शादी, जनप्रतिनिधियों ने दिया आशीर्वाद

303 हिंदू, 64 बौद्ध और 45 मुस्लिम जोड़े विवाह बंधन में बंधे नवदंपतियों को गृहस्थी का सामान देकर…

पूरी खबर पढ़ें →
हाईकोर्ट ने तीन महीने के भीतर ग्राम पंचायतों के चुनाव कराने का आदेश दिया है
Siddharthnagar15 Oct

हाईकोर्ट ने तीन महीने के भीतर ग्राम पंचायतों के चुनाव कराने का आदेश दिया है

उत्तर प्रदेश में पंचायत चुनाव को लेकर इलाहाबाद हाईकोर्ट ने बड़ा फैसला सुनाया है। जस्टिस अजीत कुमार और…

पूरी खबर पढ़ें →
99 अभ्यर्थियों को वितरित किए गए 138 नाम निर्देशन पत्र, 16 अक्टूबर तक जमा होंगे नामांकन पाली 14 अक्टूबर। पंचायती राज आम चुनाव 2026 के तहत पाली पंचायत समिति क्षेत्र में द्वितीय चरण
मेरठ नीला ड्रम हत्याकांडः मुस्कान रस्तोगी और साहिल शुक्ला को फांसी की सजा
Siddharthnagar15 Oct

मेरठ नीला ड्रम हत्याकांडः मुस्कान रस्तोगी और साहिल शुक्ला को फांसी की सजा

मेरठ। देशभर में सनसनी फैलाने वाले मेरठ के चर्चित नीला ड्रम हत्याकांड में अदालत ने बड़ा फैसला सुनाया…

पूरी खबर पढ़ें →
सिद्धार्थनगरः सड़क हादसे में घायलों की मदद के लिए सांसद जगदंबिका पाल ने रुकवाई गाड़ी, SHO बांसी को दिए निर्देश
Siddharthnagar15 Oct

सिद्धार्थनगरः सड़क हादसे में घायलों की मदद के लिए सांसद जगदंबिका पाल ने रुकवाई गाड़ी, SHO बांसी को दिए निर्देश

सिद्धार्थनगर। बांसी विधानसभा क्षेत्र से डुमरियागंज विधानसभा क्षेत्र जाते समय रास्ते में दो बाइकों की आपस में टक्कर…

पूरी खबर पढ़ें →
error: Content is protected !!