Vande Bharat Live TV News
देश • राज्य • जिला — खबरें तेज़, साफ और विश्वसनीय तरीके से
Faridkot

ਫਰੀਦਕੋਟ ਦੇ ਅੱਖਾਂ ਦੇ ਮਾਹਿਰ ਡਾਕਟਰ ਸੰਜੀਵ ਗੋਇਲ ਨੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

16 Oct 2026, 09:46 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਫਰੀਦਕੋਟ ਦੇ ਅੱਖਾਂ ਦੇ ਮਾਹਿਰ ਡਾਕਟਰ ਸੰਜੀਵ ਗੋਇਲ ਨੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ - FARIDKOT, पंजाब

ਪ੍ਰਤੀਕ ਸੇਠੀ…. ਵੰਡੇ ਭਾਰਤ ਨਿਊਜ਼ ਫਰੀਦਕੋਟ…..

ਫਰੀਦਕੋਟ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਰੀਦਕੋਟ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਕਨਵੀਨਰ ਅਤੇ ਚੰਡੀਗੜ੍ਹ ਹਸਪਤਾਲ ਫਰੀਦਕੋਟ ਦੇ ਪ੍ਰਸਿੱਧ ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਨੇ ਭਾਰਤ ਸਰਕਾਰ ਦੇ ਕੇਂਦਰੀ ਕੈਬਨਿਟ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਨਿੱਜੀ ਤੌਰ ’ਤੇ ਵਿਸ਼ੇਸ਼ ਮੁਲਾਕਾਤ ਕੀਤੀ।

ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੰਜੀਵ ਗੋਇਲ ਨੇ ਕਿਹਾ ਕਿ ਕੇਂਦਰੀ ਕੈਬਨਿਟ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵਰਗੀ ਤਜਰਬੇਕਾਰ ਅਤੇ ਸੀਨੀਅਰ ਰਾਜਨੀਤਿਕ ਸ਼ਖ਼ਸੀਅਤ ਨਾਲ ਨਿੱਜੀ ਤੌਰ ’ਤੇ ਮਿਲਣਾ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਸਨਮਾਨ ਵਾਲੀ ਗੱਲ ਹੈ।

ਡਾ. ਗੋਇਲ ਨੇ ਕਿਹਾ ਕਿ ਸ੍ਰੀ ਮਨੋਹਰ ਲਾਲ ਖੱਟਰ ਨੇ ਆਪਣੇ ਲੰਮੇ ਰਾਜਨੀਤਿਕ ਜੀਵਨ ਦੌਰਾਨ ਲੋਕ ਸੇਵਾ ਅਤੇ ਜਨਤਕ ਭਲਾਈ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਨਾਲ ਅਜਿਹੀਆਂ ਮੁਲਾਕਾਤਾਂ ਤੋਂ ਸਮਾਜ ਸੇਵਾ ਅਤੇ ਜਨਤਕ ਜੀਵਨ ਵਿੱਚ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਡਾ.

ਸੰਜੀਵ ਗੋਇਲ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਉਦੇਸ਼ਾਂ ਨੂੰ ਸਮਰਪਿਤ ਹੋ ਕੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

🚨 ब्रेकिंग न्यूज़: बरसाना देहात और नगर पंचायत के बीच कानूनी विवाद, विकास की राह में जनता क्यों परेशान?
Mathura16 Oct

🚨 ब्रेकिंग न्यूज़: बरसाना देहात और नगर पंचायत के बीच कानूनी विवाद, विकास की राह में जनता क्यों परेशान?

🚨 ब्रेकिंग न्यूज़: बरसाना देहात और नगर पंचायत के बीच कानूनी विवाद, विकास की राह में जनता क्यों…

पूरी खबर पढ़ें →
Vande Bharat Live TV NewsVande Bharat Live TV News
खानपुर-सांगोद मार्ग पर दो जगह जानलेवा गड्ढे, रात में हादसों का खतरा; जिम्मेदार बेखबर
Jhalawar16 Oct

खानपुर-सांगोद मार्ग पर दो जगह जानलेवा गड्ढे, रात में हादसों का खतरा; जिम्मेदार बेखबर

सूमर। चुनावी सरगर्मियों और बड़े-बड़े वादों के बीच सूमर क्षेत्र की प्रमुख सड़क की बदहाली राहगीरों और वाहन…

पूरी खबर पढ़ें →
जिला रिपोर्टर सुरेश चौहान आगर मालवा मध्य प्रदेश बाइक सवार को बचाने में बेकाबू बस ने दो को कुचला, दोनों की मौत घोंसला के पास भीषण हादसा: शर्मा ट्रैवल्स की बस खाई में उतरी, बाइक सवा
”दम है तो 40 सीटों पर दें इस्तीफा, बैलेट पेपर से दोबारा चुनाव लड़कर देख लें”, कांग्रेस को मंत्री कृष्ण बेदी का खुला चैलेंज
सिविल अस्पताल का कलेक्टर ने किया आकस्मिक निरीक्षण, स्वास्थ्य व्यवस्थाओं का लिया जायजा,स्त्री रोग विशेषज्ञ की ड्यूटी लगाने के दिए निर्देश
Sagar16 Oct

सिविल अस्पताल का कलेक्टर ने किया आकस्मिक निरीक्षण, स्वास्थ्य व्यवस्थाओं का लिया जायजा,स्त्री रोग विशेषज्ञ की ड्यूटी लगाने के दिए निर्देश

सागर।वंदे भारत लाइव टीवी न्यूज रिपोर्टर सुशील द्विवेदी 8225072664 * कलेक्टर श्रीमती प्रतिभा पाल ने खुरई स्थित सिविल…

पूरी खबर पढ़ें →
error: Content is protected !!