ਜਿਲਾ ਮੈਜਿਸਟਰੇਟ ਵੱਲੋਂ ਦਿਵਾਲੀ ਗੁਰਪੁਰਬ ਕ੍ਰਿਸਮਿਸ ਅਤੇ ਨਵੇਂ ਸਾਲ ਤੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਿਤ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਰਿਪੋਰਟਰ ….. ਵੰਡੇ ਭਾਰਤ ਨਿਊਜ਼ ਫਰੀਦਕੋਟ…..ਫਰੀਦਕੋਟ .ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ
ਜਿਲ੍ਹਾ ਮੈਜਿਸਟਰੇਟ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ
ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਤਿਉਹਾਰਾਂ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਹੈ।
ਜਾਰੀ ਹੁਕਮਾਂ ਅਨੁਸਾਰ ਦੀਵਾਲੀ ਮੌਕੇ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਗੁਰਪੁਰਬ ਮੌਕੇ 24 ਨਵੰਬਰ 2026 ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ।
ਕ੍ਰਿਸਮਿਸ ਮੌਕੇ 25 ਅਤੇ 26 ਦਸੰਬਰ 2026 ਦੀ ਦਰਮਿਆਨੀ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ 2026 ਅਤੇ 1 ਜਨਵਰੀ 2027 ਦੀ ਦਰਮਿਆਨੀ ਰਾਤ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਦੀਵਾਲੀ, ਗੁਰਪੁਰਬ ਅਤੇ ਨਵੇਂ ਸਾਲ ਦੀ ਆਮਦ/ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਜਿਸ ਦੌਰਾਨ ਲੋਕ ਆਮ ਤੌਰ ਤੇ ਪਟਾਕੇ, ਆਤਿਸ਼ਬਾਜੀਆਂ ਚਲਾਉਂਦੇ ਹਨ, ਜਿਸ ਨਾਲ ਜਿੱਥੇ ਅੱਗ ਲੱਗਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਉੱਥੇ ਇਸ ਨਾਲ ਆਵਾਜ਼ ਪ੍ਰਭਾਵ ਅਤੇ ਵਾਤਾਵਰਨ ਪ੍ਰਦੂਸ਼ਣ ਵੀ ਫੈਲਦਾ ਹੈ।
ਜ਼ਿਆਦਾ ਭਾਰੀ ਵਿਸਫੋਟਕ ਪਟਾਕਿਆਂ, ਆਤਿਸ਼ਬਾਜ਼ੀਆਂ ਦੀਆਂ ਦਿਲ ਕੰਬਾਊਂ ਅਵਾਜ਼ਾਂ ਨਾਲ ਕਮਜ਼ੋਰ ਦਿਲ ਇਨਸਾਨਾਂ, ਸਾਹ ਦੇ ਰੋਗੀਆਂ ਅਤੇ ਬਜ਼ੁਰਗਾਂ ਆਦਿ ਦੀ ਸਿਹਤ ਤੇ ਮਾੜਾ ਪ੍ਰਭਾਵ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਅਤੇ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਸਮਾਂ ਨਿਰਧਾਰਤ ਕੀਤਾ ਜਾਣਾ ਜਰੂਰੀ ਹੈ।
ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।
नई प्रमुख खबरों की browser notification पाने के लिए Subscribe करें।

# 🚨🔥 बहुत बड़ी ब्रेकिंग न्यूज़ | सहारनपुर के बेहट में 10.10 लाख रुपये की लूट का मामला…
पूरी खबर पढ़ें →
# 🚨🔥 बहुत बड़ी ब्रेकिंग न्यूज़ | पत्रकारों की सुरक्षा और निष्पक्ष रिपोर्टिंग को लेकर प्रेस परिषद का…
पूरी खबर पढ़ें →
# 🚨🔥 ब्रेकिंग न्यूज़ | सहारनपुर के जगवती हॉस्पिटल में एक साथ तीन बच्चों का जन्म! 👶👶👶 दो…
पूरी खबर पढ़ें →
Vande Bharat Live TV Newsरूस से तेल खरीदने पर भारत को अमेरिका से बड़ी राहत नई दिल्ली राष्ट्रपति डोनाल्ड ट्रंप ने रूस…
पूरी खबर पढ़ें →
ਪ੍ਰਤੀਕ ਸੇਠੀ.... ਵੰਡੇ ਭਾਰਤ ਨਿਊਜ਼ ਫਰੀਦਕੋਟ..... ਫਰੀਦਕੋਟ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਰੀਦਕੋਟ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਕਨਵੀਨਰ…
पूरी खबर पढ़ें →
हरियाणा के मुख्यमंत्री नायब सिंह सैनी के नेतृत्व में स्वीडन की ऐतिहासिक यात्रा के दौरान, राज्य सरकार और…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।