ਫਰੀਦਕੋਟ ਵਿੱਚ ਇੱਕ ਨਰਸਰੀ ਵਿੱਚ ਪੜਦੀ ਮਾਸੂਮ ਬੱਚੀ ਨਾਲ ਹੋਈ ਘਨੋਨੀ ਹਰਕਤ ਪੁਲਿਸ ਵੱਲੋਂ ਮਾਮਲਾ ਦਰਜ
🔔 Vande Bharat News Alerts
नई प्रमुख खबरों की browser notification पाने के लिए Subscribe करें।


Breaking News Just Now- ਨਰਸਰੀ ਵਿੱਚ ਪੜ੍ਹਦੀ ਸਾਢੇ ਤਿੰਨ ਸਾਲ ਦੀ ਮਸੂਮ ਬੱਚੀ ਨਾਲ ਸਕੂਲ ਵਿੱਚ ਘਨੌਣੀ ਹਰਕਤ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤਰੁੰਤ ਅਣਪਛਾਤੇ ਖਿਲਾਫ਼ ਕੀਤਾ ਕੇਸ ਦਰਜ।
ਪ੍ਰਵਾਸੀਆਂ ਦੇ ਪਰਿਵਾਰ ਨਾਲ ਸੰਬੰਧਿਤ ਹੈ ਪੀੜਤ ਬੱਚੀ
….. ਪ੍ਰਤੀਕ ਸੇਠੀ ਰਿਪੋਰਟਰ……ਵੰਦੇ ਭਾਰਤ ਨਿਊਜ਼ ਫਰੀਦਕੋਟ …
ਫਰੀਦਕੋਟ ਵਿੱਚ ਅੱਜ ਇੱਕ ਨਰਸਰੀ ਵਿੱਚ ਪੜ੍ਹਦੀ ਮਾਸੂਮ ਬੱਚੀ ਨਾਲ ਘਨੌਣੀ ਹਰਕਤ ਕਰਨ ਦੀ ਖਬਰ ਸਾਹਮਣੇ ਆ ਰਹੀ। ਪੀੜਤ ਬੱਚੀ ਪਰਵਾਸੀ ਪਰਿਵਾਰ ਨਾਲ ਸੰਬੰਧਿਤ ਹੈ ਜੋ ਕਿ ਨਿਊ ਕੈਂਟ ਰੋਡ ' ਸਥਿਤ ਇਕ ਨਿੱਜੀ ਸਕੂਲ ਵਿੱਚ ਨਰਸਰੀ ਕਲਾਸ ਦੀ ਵਿਦਿਆਰਥਣ ਹੈ।
ਸਕੂਲ ਤੋਂ ਵਾਪਸ ਜਾਣ 'ਤੇ ਉਸ ਦੀ ਹਾਲਤ ਵੇਖ ਉਸਦੀ ਮਾਤਾ ਨੇ ਉਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ। ਡਾਕਟਰਾਂ ਨੇ ਇਸ ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਦਿਆਂ ਤੁਰੰਤ ਐਕਸ਼ਨ ਲਿਆ ਅਤੇ ਅਣਪਛਾਤੇ ਵਿਅਕਤੀ ਖਿਲਾਫ ਥਾਣਾ ਸਿਟੀ ਕੋਤਵਾਲੀ ਵਿੱਚ ਕੇਸ ਦਰਜ ਕਰ ਲਿਆ ਹੈ।
ਹੁਣ ਪੁਲਿਸ ਪੀੜਤ ਲੜਕੀ ਦੇ ਮਾਤਾ ਦੇ ਬਿਆਨਾਂ ਮੁਤਾਬਕ ਜਾਂਚ ਕਰਕੇ ਦੋਸ਼ੀ ਵਿਅਕਤੀ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ।
नई प्रमुख खबरों की browser notification पाने के लिए Subscribe करें।
Vande Bharat Live TV News*अयोध्या में सुरक्षा व्यवस्था चुस्त, आज SSP अयोध्या ने किया शहर में पैदल गश्त* *अयोध्या।* त्योहारों के मद्देनजर…
पूरी खबर पढ़ें →
पंजाबी धर्मशाला कांधला की रामलीला में हनुमान जी के अभिनय की शहर में हो रही चर्चा, तनुज कुमार…
पूरी खबर पढ़ें →
Vande Bharat Live TV Newsपंजाबी धर्मशाला कांधला की रामलीला में हनुमान जी के अभिनय की शहर में हो रही चर्चा, तनुज कुमार…
पूरी खबर पढ़ें →
Vande Bharat Live TV News*अनूप कुमार रिपोर्टर अयोध्या* *अयोध्या।* त्योहारों के मद्देनजर जनपद में कानून-व्यवस्था को और मजबूत करने के लिए अयोध्या…
पूरी खबर पढ़ें →
।ग्राम सेवक हंसराज की सूचना पर मौके पर पहुंचे मोनू, दोनों जीवों को सुरक्षित बाहर निकाला पादू खुर्द।…
पूरी खबर पढ़ें →
-- भगवान श्रीराम के आदर्शों को जीवन में अपनाने का किया आह्वान, परिसर के विकास का दिया आश्वासन…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।