ਫਰੀਦਕੋਟ: ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਜਾਗਰੂਕਤਾ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਰਿਪੋਰਟ .. ਵੰਦੇ ਭਾਰਤ ਨਿਊਜ਼ ਫਰੀਦਕੋਟ……. ਫਰੀਦਕੋਟ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਤਕਨੀਕਾਂ ਅਪਣਾਈਆਂ ਜਾਣ ਤਾਂ ਜੋ ਵਾਤਾਵਰਨ ਦਾ ਪ੍ਰਦੂਸ਼ਣ ਘਟਾਇਆ ਜਾ ਸਕੇ।
ਇਸ ਮੌਕੇ ਉੱਤੇ ਡਾ. ਗੁਰਪ੍ਰੀਤ ਸਿੰਘ ਸਹਿਤ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸਾਫ਼-ਸੁਥਰੇ ਵਾਤਾਵਰਨ ਅਤੇ ਸਿਹਤਮੰਦ ਜੀਵਨ ਲਈ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਜ਼ਰੂਰਤ ਉੱਤੇ ਜ਼ੋਰ ਦਿੱਤਾ।
Show less
नई प्रमुख खबरों की browser notification पाने के लिए Subscribe करें।

*भाजपा ने पंचायत समिति सवाई माधोपुर के घोषित किए प्रत्याशी, रिटर्निंग अधिकारी को जमा कराये सिम्बल* सवाई माधोपुर,…
पूरी खबर पढ़ें →
*भाजपा ने पंचायत समिति सवाई माधोपुर के घोषित किए प्रत्याशी, रिटर्निंग अधिकारी को जमा कराये सिम्बल* सवाई माधोपुर,…
पूरी खबर पढ़ें →
गोला गोकर्णनाथ, लखीमपुर खीरी। पलिया विधायक रोमी साहनी के प्रयास से बांकेगंज क्षेत्र में विद्युतीकरण व्यवस्था में बड़ा…
पूरी खबर पढ़ें →
फूलपुर में लाइसेंसी रिवाल्वर से गोली लगने से महिला घायल, वेदांता अस्पताल में चल रहा इलाज रिपोर्ट: सुरेश…
पूरी खबर पढ़ें →
धार( सुरेन्द्र दुबे डिस्टिक हेड) जिले के पीथमपुर में इन दिनों पत्रकारिता की मौजूदा कार्यप्रणाली को लेकर ललित…
पूरी खबर पढ़ें →
दीपावली के मद्देनजर वरीय पुलिस अधीक्षक, गया के निर्देशन में जिले के विभिन्न थाना क्षेत्रों में लक्ष्मी पूजा…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।