Vande Bharat Live TV News
देश • राज्य • जिला — खबरें तेज़, साफ और विश्वसनीय तरीके से
Faridkot

ਫਰੀਦਕੋਟ ਵਿੱਚ ਹਵਾ ਦੀ ਗੁਣਵੱਤਾ ਖ਼ਰਾਬ, AQI 1494 ਦਰਜ

09 Nov 2026, 11:01 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਫਰੀਦਕੋਟ ਵਿੱਚ ਹਵਾ ਦੀ ਗੁਣਵੱਤਾ ਖ਼ਰਾਬ, AQI 1494 ਦਰਜ - FARIDKOT, पंजाब

ਪ੍ਰਤੀਕ ਸੇਠੀ ਰਿਪੋਰਟ ਵੰਦੇ ਭਾਰਤ ਨਿਊਜ਼ ਫਰੀਦਕੋਟ : ਫਰੀਦਕੋਟ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਹੋ ਗਈ ਹੈ ਜਿੱਥੇ ਐਕ੍ਸਜ਼ੀ ਕਿਊ ਇੰਡੈਕਸ (AQI) 1494 ਦਰਜ ਕੀਤਾ ਗਿਆ ਹੈ। ਹਵਾ ਵਿੱਚ PM2.5 ਦੇ ਬਾਰੀਕ ਪ੍ਰਦੂਸ਼ਕ ਕਣਾਂ ਦੀ ਮਾਤਰਾ ਕਾਫੀ ਵਧ ਗਈ ਹੈ, ਜਿਸ ਕਾਰਨ ਸਾਹ ਅਤੇ ਦਮੇ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਵਧੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੱਚੇ, ਬਜ਼ੁਰਗ ਅਤੇ ਸਾਹ ਦੀਆਂ ਬਿਮਾਰੀਆਂ ਵਾਲੇ ਲੋਕ ਸਾਵਧਾਨ ਰਹਿਣ ਲਈ ਅਪੀਲ ਕੀਤੀ ਗਈ ਹੈ।

ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਠੋਸ ਅਤੇ ਤੁਰੰਤ ਉਪਰਾਲੇ ਕਰਨ ਦੀ ਮੰਗ ਕੀਤੀ ਹੈ। ਲੋਕਾਂ ਵਿੱਚ ਇਹ ਸਵਾਲ ਵੀ ਉਠਿਆ ਹੈ ਕਿ ਫਰੀਦਕੋਟ ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਦੋਂ ਕੀਤੀ ਜਾਵੇਗੀ। ਹਾਲ ਹੀ ਵਿੱਚ ਲਿਆ ਗਿਆ ਸਕਰੀਨਸ਼ਾਟ ਅਤੇ ਚਾਰ ਘੰਟੇ ਪਹਿਲਾਂ ਦਾ ਸਕਰੀਨਸ਼ਾਟ ਇਸ ਗੰਭੀਰ ਸਥਿਤੀ ਦਾ ਸਬੂਤ ਹਨ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

जनपद मीरजापुर थाना को ०शहर शिवांश पाण्डेय पुत्र राहुल पाण्डेय दोपहर के बाद खेलते-खलते अचानक कहीं गायब हो गया
Mirzapur22 Nov

जनपद मीरजापुर थाना को ०शहर शिवांश पाण्डेय पुत्र राहुल पाण्डेय दोपहर के बाद खेलते-खलते अचानक कहीं गायब हो गया

जनपद मीरजापुर थाना को ०शहर पर एक सूचना प्राप्त हुई कि शिवांश पाण्डेय पुत्र राहुल पाण्डेय उम्र करीब…

पूरी खबर पढ़ें →
जमुनियां गोपाल गौशाला पहुंचे कलेक्टर आशीष तिवारी, गोवंश के रखरखाव की व्यवस्थाओं का लिया जायजा स्व-सहायता समूह द्वारा संचालित गौशाला में 150 गायों की देखरेख, अजोला हरी खाद और बायोग
कसडोल के ग्राम भदरा में लगभग 30 मवेशियों की मौत, आनन-फानन में महानदी में दफनाया गया
Balodabazar-Bhatapara22 Nov

कसडोल के ग्राम भदरा में लगभग 30 मवेशियों की मौत, आनन-फानन में महानदी में दफनाया गया

कसडोल के ग्राम भदरा में लगभग 30 मवेशियों की मौत, आनन-फानन में महानदी में दफनाया गया व्यवस्थाओं पर…

पूरी खबर पढ़ें →
नहीं रहे वरिष्ठ पत्रकार विजयकांत दीक्षित ‘बब्बू भैया’, बलौदाबाजार से दिल्ली तक पत्रकारिता जगत में शोक
Balodabazar-Bhatapara22 Nov

नहीं रहे वरिष्ठ पत्रकार विजयकांत दीक्षित ‘बब्बू भैया’, बलौदाबाजार से दिल्ली तक पत्रकारिता जगत में शोक

नहीं रहे वरिष्ठ पत्रकार विजयकांत दीक्षित ‘बब्बू भैया’, बलौदाबाजार से दिल्ली तक पत्रकारिता जगत में शोक बलौदाबाजार। वरिष्ठ…

पूरी खबर पढ़ें →
कटाएघाट में मुख्यमंत्री कन्या विवाह योजना के तहत 25 जोड़े परिणय सूत्र में बंधे महापौर प्रीति सूरी, भाजपा जिलाध्यक्ष दीपक टंडन सोनी एवं निगम अध्यक्ष मनीष पाठक ने नवदंपतियों को दिया
error: Content is protected !!