ਫਰੀਦਕੋਟ: ਵਪਾਰੀ ਅਤੇ ਪੁੱਤਰ ਨਾਲ ਕੁੱਟਮਾਰ ਕਰਨ ਵਾਲਿਆਂ ਖਿਲਾਫ ਕੇਸ ਦਰਜ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਵੰਦੇ ਭਾਰਤ ਨਿਊਜ਼ ਫਰੀਦਕੋਟ: ਪੁਰਾਣੀ ਦਾਣਾ ਮੰਡੀ ਵਿੱਚ ਇੱਕ ਵਪਾਰੀ ਅਤੇ ਉਸਦੇ ਪੁੱਤਰ ਨੂੰ ਮਾਮੂਲੀ ਤਕਰਾਰ ਮਗਰੋਂ ਕੁੱਟਮਾਰ ਕਰਕੇ ਜਖਮੀ ਕਰਨ ਵਾਲੇ 4 ਵਿਅਕਤੀਆਂ ਖਿਲਾਫ ਥਾਣਾ ਸਿਟੀ ਕੋਤਵਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਹਸਪਤਾਲ ਵਿੱਚ ਦਾਖਲ ਜੈ ਸੇਠੀ ਵੱਲੋਂ ਦਿੱਤੇ ਬਿਆਨਾਂ ਦੇ ਅਧਾਰ ਤੇ ਪੁਲਿਸ ਨੇ ਨਿਊ ਕੈਂਟ ਰੋਡ ਨਿਵਾਸੀ ਸੋਨੂ, ਮੋਨੂ, ਸੇਖੋ ਅਤੇ ਹੈਪੂ ਖਿਲਾਫ ਬਾਈ ਨੇਮ ਜਦੋਂ ਕਿ ਕੁਝ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਅਸਲਾ ਐਕਟ ਸਮੇਤ ਹੋਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਕੱਲ ਪੁਰਾਣੀ ਦਾਣਾ ਮੰਡੀ ਦੇ ਵਪਾਰੀਆਂ ਵੱਲੋਂ ਦੁਕਾਨਾਂ ਬੰਦ ਕਰਕੇ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਮੰਗ ਕੀਤੀ ਗਈ ਸੀ ਕਿ ਮੰਡੀ ਵਿੱਚ ਆ ਕੇ ਸ਼ਰੇਆਮ ਗੁੰਡਾਗਰਦੀ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਮੰਗ ਦੇ ਤਹਿਤ ਪੁਲਿਸ ਨੇ ਤੁਰੰਤ ਕਾਰਵਾਈ ਕਰ ਕੇ ਗੁੰਡਾਗਰਦੀਆਂ ਖਿਲਾਫ ਕੇਸ ਦਰਜ ਕੀਤਾ ਹੈ।
नई प्रमुख खबरों की browser notification पाने के लिए Subscribe करें।

భద్రాచలం, 13 నవంబర్ :పోలవరం జిల్లాలోని చింతూరు, ఎటపాక, కూనవరం, వి.ఆర్.పురం విలీన మండలాల ప్రజలు, గిరిజన కక్షిదారులు, సాక్షులు మరియు న్యాయవాదులు కోర్టు…
पूरी खबर पढ़ें →
मुख्यमंत्री पुष्कर सिंह धामी ने हरिद्वार में आध्यात्मिक धर्मशाला ‘कामधेनु लोक’ का किया भव्य लोकार्पण गौसेवा और आध्यात्मिक…
पूरी खबर पढ़ें →
कैमूर। कैमूर जिले में अवैध हथियारों के खिलाफ पुलिस की कार्रवाई के दौरान एक चौंकाने वाला मामला सामने…
पूरी खबर पढ़ें →
समाचार युवा देश की रीढ़, अपनी प्रतिभा और ऊर्जा से राष्ट्र निर्माण में निभाएं महत्वपूर्ण भूमिका - सांसद…
पूरी खबर पढ़ें →
कैमूर (भभुआ)। दीपावली एवं छठ महापर्व के अवसर पर आमजनों को उनके कानूनी अधिकारों के प्रति जागरूक करने…
पूरी खबर पढ़ें →
मैहर। आज मैहर के बाबा अलाउद्दीन खां फुटबॉल स्टेडियम में स्वर्गीय बबलू मार्टिन की स्मृति में आयोजित जिला…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।