ਸੁਲਤਾਨਪੁਰ ਲੋਧੀ ‘ਚ 24 ਨਵੰਬਰ ਨੂੰ ਸਜੇਗਾ ਕਬੱਡੀ ਦਾ ਮਹਾਂਕੁੰਭ, 6 ਚੋਟੀ ਦੀਆਂ ਟੀਮਾਂ ਵਿਚਕਾਰ ਹੋਣਗੇ ਫਸਵੇਂ ਮੁਕਾਬਲੇ
🔔 Vande Bharat News Alerts
नई प्रमुख खबरों की browser notification पाने के लिए Subscribe करें।


: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਨਵੰਬਰ 2026 ਨੂੰ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ਵਿਖੇ 'ਕਬੱਡੀ ਦਾ ਮਹਾਂਕੁੰਭ' ਕਰਵਾਇਆ ਜਾ ਰਿਹਾ ਹੈ। ਖੇਡ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਬਣਨ ਵਾਲੇ ਇਸ ਟੂਰਨਾਮੈਂਟ ਵਿੱਚ ਪੰਜਾਬ ਦੀਆਂ 6 ਚੋਟੀ ਦੀਆਂ ਕਬੱਡੀ ਟੀਮਾਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿਚਕਾਰ ਜ਼ਬਰਦਸਤ ਅਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲਣਗੇ।
ਪ੍ਰਬੰਧਕਾਂ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਲੱਖਾਂ ਰੁਪਏ ਦੇ ਨਕਦ ਇਨਾਮ ਰੱਖੇ ਗਏ ਹਨ। ਇਸ ਖੇਡ ਮੇਲੇ ਨੂੰ ਲੈ ਕੇ ਇਲਾਕੇ ਦੇ ਕਬੱਡੀ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਪ੍ਰਬੰਧਕਾਂ ਨੇ ਸਮੂਹ ਖੇਡ ਪ੍ਰੇਮੀਆਂ ਨੂੰ 24 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਪਹੁੰਚ ਕੇ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਦਾ ਸੱਦਾ ਦਿੱਤਾ ਹੈ।
नई प्रमुख खबरों की browser notification पाने के लिए Subscribe करें।

ਪ੍ਰਤੀਕ ਸੇਠੀ ਵੰਦੇ ਭਾਰਤ ਨਿਊਜ਼ ਫਰੀਦਕੋਟ ਭਾਰਤ ਸਰਕਾਰ ਵਲੋਂ ਜਨਗਣਨਾ-2027 ਨੂੰ ਡਿਜੀਟਲ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਨਾਗਰਿਕਾਂ…
पूरी खबर पढ़ें →
गौ माता की सेवा और पूजा करने से जीवन में सुख-समृद्धि, शांति और पुण्य की प्राप्ति होती है…
पूरी खबर पढ़ें →
महेंद्र सिंह धोनी ने इंडियन प्रीमियर लीग (IPL) से बतौर खिलाड़ी संन्यास ले लिया है। चेन्नई सुपर किंग्स…
पूरी खबर पढ़ें →
कांठ नगर स्थित डीएसएम इंटर कॉलेज के मैदान में सोमवार को युवाओं की ओर से चौथी शहीद भगत…
पूरी खबर पढ़ें →
कासगंज। ब्लॉक सहावर के अंतर्गत ब्लॉक स्तरीय खेल कूद प्रतियोगिता का आयोजन हुआ। प्राथमिक बालिका वर्ग में सैजल…
पूरी खबर पढ़ें →
कांठ नगर स्थित एक बैंक्विट हॉल में आयोजित ओपन इंटर स्टेट उत्तर प्रदेश एवं उत्तराखंड बॉडी बिल्डिंग चैंपियनशिप…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।