Vande Bharat Live TV News
देश • राज्य • जिला — खबरें तेज़, साफ और विश्वसनीय तरीके से
Faridkot

ਫਰੀਦਕੋਟ: ਬਜ਼ੁਰਗਾਂ ਲਈ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਕੈਂਪ 27 ਨਵੰਬਰ ਨੂੰ

19 Nov 2026, 09:38 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਫਰੀਦਕੋਟ: ਬਜ਼ੁਰਗਾਂ ਲਈ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਕੈਂਪ 27 ਨਵੰਬਰ ਨੂੰ - FARIDKOT, पंजाब

ਪ੍ਰਤੀਕ ਸੇਠੀ ਵੰਦੇ ਭਾਰਤ ਨਿਊਜ਼ ਫਰੀਦਕੋਟ : ਆਮ ਆਦਮੀ ਪਾਰਟੀ ਪੰਜਾਬ ਦੇ ਟਰੇਡ ਵਿੰਗ ਦੇ ਸਟੇਟ ਵਾਈਸ ਪ੍ਰੈਜ਼ੀਡੈਂਟ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਜਾਣਕਾਰੀ ਦਿੱਤੀ ਕਿ ਐਲਿਮਕੋ ਦੇ ਸਹਿਯੋਗ ਨਾਲ 27 ਨਵੰਬਰ 2026 ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰੈੱਡ ਕਰਾਸ ਭਵਨ, ਸਾਦਿਕ ਚੌਂਕ, ਫ਼ਰੀਦਕੋਟ ਵਿੱਚ ਬਜ਼ੁਰਗਾਂ ਲਈ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਦਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਲੋੜਵੰਦ ਬਜ਼ੁਰਗਾਂ ਤੋਂ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਵਾਈ ਜਾਵੇਗੀ।

ਅਰਸ਼ ਸੱਚਰ ਨੇ ਕਿਹਾ ਕਿ ਉਦੇਸ਼ ਸੁਣਨ ਦੀ ਸਮੱਸਿਆ ਵਾਲੇ ਬਜ਼ੁਰਗਾਂ ਦੀ ਸਹਾਇਤਾ ਕਰਨਾ ਹੈ ਤਾਂ ਜੋ ਉਹਨਾਂ ਦੀ ਜ਼ਿੰਦਗੀ ਸੁਖਾਲੀ ਬਣ ਸਕੇ। ਉਨ੍ਹਾਂ ਨੇ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਲੋੜਵੰਦ ਬਜ਼ੁਰਗਾਂ ਦੀ ਪਛਾਣ ਕਰਕੇ ਫਾਰਮਾਂ ਨੂੰ ਤਸਦੀਕ ਕਰਵਾ ਕੇ ਭੇਜਣ। ਕੈਂਪ ਵਿੱਚ ਆਉਣ ਵਾਲਿਆਂ ਦੀ ਗਿਣਤੀ ਪਹਿਲਾਂ ਹੀ ਸਾਂਝੀ ਕਰਨ ਨੂੰ ਕਿਹਾ ਗਿਆ ਤਾਂ ਜੋ ਪ੍ਰਬੰਧ ਠੀਕ ਤਰੀਕੇ ਨਾਲ ਹੋ ਸਕਣ। ਕੈਂਪ ਬਾਰੇ ਜਾਣਕਾਰੀ ਲਈ ਮੋਬਾਈਲ ਨੰਬਰ 7780007878 ਤੇ ਸੰਪਰਕ ਕੀਤਾ ਜਾ ਸਕਦਾ ਹੈ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

जिला संयुक्त चिकित्सालय में स्वास्थ्य सेवाओं की हकीकत परखने के लिए जिलाधिकारी शिवशरणप्पा जी.एन. ने गुरुवार को किया औचक निरीक्षण
Mahrajganj19 Nov

जिला संयुक्त चिकित्सालय में स्वास्थ्य सेवाओं की हकीकत परखने के लिए जिलाधिकारी शिवशरणप्पा जी.एन. ने गुरुवार को किया औचक निरीक्षण

महराजगंज - जिला अस्पताल में डीएम का औचक निरीक्षण, अव्यवस्थाओं पर सख्ती; रात की ड्यूटी में बढ़ेंगे डॉक्टर…

पूरी खबर पढ़ें →
CG: डॉक्टर सहित चार लोग गिरफ्तार, नवजात का शव नाली में मिलने के मामले में बड़ा खुलासा
Raipur19 Nov

CG: डॉक्टर सहित चार लोग गिरफ्तार, नवजात का शव नाली में मिलने के मामले में बड़ा खुलासा

अभनपुर/राजिम 19 नवंबर 2026। गोबरा नवापारा में नवजात शिशु का शव नाली में मिलने के मामले में पुलिस…

पूरी खबर पढ़ें →
वन अंचल क्षेत्र के किसानों की बढ़ी चिंता; धान खरीदी का टोकन अटकाDCS और एग्री स्टेक अप्रूवल नहीं, प्रभावित किसानों ने एसडीएम से गुहार लगाई
Dhamtari19 Nov

वन अंचल क्षेत्र के किसानों की बढ़ी चिंता; धान खरीदी का टोकन अटकाDCS और एग्री स्टेक अप्रूवल नहीं, प्रभावित किसानों ने एसडीएम से गुहार लगाई

धमतरी /नगरी। खरीफ विपणन वर्ष 2026-27 में धान खरीदी की प्रक्रिया शुरू होने के बीच एग्री स्टेक (फार्मर…

पूरी खबर पढ़ें →
सामाजिक सहभागिता की मिसाल बनी सिहावा पंचायत, श्री रामाराव बघेल ने दान किया कंप्यूटर सेट
Dhamtari19 Nov

सामाजिक सहभागिता की मिसाल बनी सिहावा पंचायत, श्री रामाराव बघेल ने दान किया कंप्यूटर सेट

कलेक्टर अविनाश मिश्रा के हाथों ग्राम पंचायत को सौंपा गया कंप्यूटर सेट, पंचायतीराज मंत्रालय की दानवीर योजना के…

पूरी खबर पढ़ें →
CG : धमतरी : जिला पंचायत अध्यक्ष अरूण सार्वा के लगातार प्रयास बदलेगी क्षेत्र की तस्वीर,87.60 करोड़ की बड़ी सौगात सांकरा से घटुला–बेलरगांव और जैतपुरी सड़क का होगा कायाकल्प
error: Content is protected !!