ਫਰੀਦਕੋਟ: ਕ੍ਰਿਸ਼ਨਾ ਵੰਤੀ ਸੇਵਾ ਸੋਸਾਇਟੀ (ਰਜਿ:) ਅਤੇ ਸਿਹਤ ਵਿਭਾਗ ਫਰੀਦਕੋਟ ਦੇ ਸਹਿਯੋਗ ਨਾਲ 28 ਨਵੰਬਰ 2026 ਨੂੰ ਮੁਫ਼ਤ ਅੱਖਾਂ ਦੇ ਅਪ੍ਰੇਸ਼ਨ ਅਤੇ ਲੈਂਜ ਪਾਉਣ ਦਾ ਕੈਂਪ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਵੰਦੇ ਭਾਰਤ ਨਿਊਜ਼ ਫਰੀਦਕੋਟ: ਕ੍ਰਿਸ਼ਨਾ ਵੰਤੀ ਸੇਵਾ ਸੋਸਾਇਟੀ (ਰਜਿ:) ਸਿਹਤ ਵਿਭਾਗ ਫਰੀਦਕੋਟ ਦੇ ਸਹਿਯੋਗ ਨਾਲ 28 ਨਵੰਬਰ 2026 ਨੂੰ ਮੁਫ਼ਤ ਅੱਖਾਂ ਦੇ ਅਪ੍ਰੇਸ਼ਨ ਅਤੇ ਲੈਂਜ ਪਾਉਣ ਦਾ ਕੈਂਪ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਕਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ।
ਸਿਵਲ ਹਸਪਤਾਲ ਫਰੀਦਕੋਟ ਦੀ ਅੱਖਾਂ ਦੀ ਮਾਹਿਰ ਡਾਕਟਰ ਪਰਮਿੰਦਰ ਕੌਰ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕਰਨਗੀਆਂ। ਕੈਂਪ ਦੌਰਾਨ ਮੁਫ਼ਤ ਦਵਾਈਆਂ ਅਤੇ ਯੋਗ ਮਰੀਜਾਂ ਨੂੰ ਮੁਫ਼ਤ ਅਪ੍ਰੇਸ਼ਨ ਕਰਕੇ ਲੈਂਜ ਦਿੱਤੀਆਂ ਜਾਣਗੀਆਂ। ਜਿੰਨਾ ਦੀ ਨਜ਼ਰ ਕਮਜ਼ੋਰ ਹੈ ਉਹਨਾਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਜਾਣਗੀਆਂ।ਸੁਰੇਸ਼ ਅਰੋੜਾ
9417381780
ਜੀਤ ਸਿੰਘ ਸਿੱਧੂ (ਕੋ ਪ੍ਰੋਜੈਕਟ ਚੇਅਰਮੈਨ)
9463077222
ਜਸਬੀਰ ਜੱਸੀ (ਪ੍ਰੋਜੈਕਟ ਚੇਅਰਮੈਨ)
9872300138
नई प्रमुख खबरों की browser notification पाने के लिए Subscribe करें।

कटनी में फोर्टिफाइड चावल गबन मामले में बड़ा एक्शन, भाग्य लक्ष्मी रोड लाइंस के चार पार्टनर्स पर FIR…
पूरी खबर पढ़ें →
डीडवाना-कुचामन, जिला परिषद् के उप प्रमुख पद के निर्वाचन में इंडियन नेशनल कांग्रेस के प्रत्याशी हितेश्वर कुमार निर्वाचित…
पूरी खबर पढ़ें →
Vande Bharat Live TV Newsडीडवाना-कुचामन, जिले में सार्वजनिक वितरण प्रणाली के अंतर्गत रिक्त एवं नवसृजित कुल 33 उचित मूल्य दुकानों (राशन की…
पूरी खबर पढ़ें →
दिनांक : 26 नोव्हेंबर 2026 गडचिरोली - चंद्रपूर महामार्ग NH 930 वर भीषण अपघात, एकाचा मृत्यू गडचिरोली -…
पूरी खबर पढ़ें →
राष्ट्रीय विधिक सेवा प्राधिकार नई दिल्ली एवं बिहार राज्य विधिक सेवा प्राधिकार पटना के द्वारा निर्धारित कार्यक्रम के…
पूरी खबर पढ़ें →
रेवाड़ी (सुरेश सिहाग )भारतीय संविधान दिवस पर जिला लघु सचिवालय रेवाड़ी स्थित सभागार में पुलिसकर्मियों सहित सभी कर्मचारियों…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।